Zira News : ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤਾ ਗਿਆ ਬੰਨਾਂ ਦਾ ਦੌਰਾ, ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ 

By : BALJINDERK

Published : Aug 26, 2025, 2:31 pm IST
Updated : Aug 26, 2025, 2:34 pm IST
SHARE ARTICLE
ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤਾ ਗਿਆ ਬੰਨਾਂ ਦਾ ਦੌਰਾ, ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ 
ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤਾ ਗਿਆ ਬੰਨਾਂ ਦਾ ਦੌਰਾ, ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ 

Zira News : ਕਿਹਾ ਨੋਜਾ ਬਣਾਉਣ ਦੀਆਂ ਦਿੱਤੀਆਂ ਸੀ ਲਿਸਟਾਂ ਪਰ ਪਤਾ ਨਹੀਂ ਕਿਸ ਨੇ ਰੋਕ ਲਗਾਈ ਦਿੱਤੀ

 Zira News in Punjabi : ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਕੀਤਾ ਗਿਆ ਬੰਨਾਂ ਦਾ ਦੌਰਾ, ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਧਾਇਕ ਨਰੇਸ਼ ਕਟਾਰੀਆ ਦਾ ਪ੍ਰਸ਼ਾਸਨ ਤੇ ਫੁੱਟਿਆ ਗੁੱਸਾ ਕਿਹਾ ਨੋਜਾ ਬਣਾਉਣ ਦੀਆਂ ਦਿੱਤੀਆਂ ਸੀ ਲਿਸਟਾਂ ਪਰ ਪਤਾ ਨਹੀਂ ਕਿਸ ਨੇ ਰੋਕ ਲਗਾਈ ਦਿੱਤੀ।

1

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੇ ਰੋਸ ਜਤਾਉਦਿਆਂ ਕਿਹਾ ਕਿ ਜੇਕਰ ਨੋਜਾ ਬਣਾਈਆਂ ਹੁੰਦੀਆਂ ਤਾਂ ਬੰਨ੍ਹ ਵੱਲ ਪਾਣੀ ਨਹੀਂ ਵੱਧਣਾ ਸੀ । 

1

 (For more news apart from  Zira MLA Naresh Kataria visits dams, listens problems villagers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement