ਚੰਡੀਗੜ੍ਹ: ਸਰਕਾਰੀ ਸਕੂਲ ਖੋਲ੍ਹਣ ਸਬੰਧੀ ਜਾਰੀ ਹੋਈਆਂ ਹਦਾਇਤਾਂ
Published : Sep 26, 2020, 7:26 pm IST
Updated : Sep 26, 2020, 7:26 pm IST
SHARE ARTICLE
School
School

ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ ਸਕੂਲ

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ਭਰ ਵਿਚ ਕਾਫ਼ੀ ਸਮੇਂ ਤੋਂ ਸਕੂਲ ਬੰਦ ਸੀ। ਕਈ ਮਹੀਨਿਆ ਬਾਅਦ ਦੇਸ਼ ਵਿਚ ਸਕੂਲ ਦੁਬਾਰਾ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਇਸ ਦੇ ਚਲਦਿਆਂ ਚੰਡੀਗੜ੍ਹ ਵਿਚ ਸਰਕਾਰੀ ਸਕੂਲਾਂ ਨੂੰ ਖੋਲ੍ਹਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

SchoolSchool

ਜਾਰੀ ਹਦਾਇਤਾਂ ਅਨੁਸਾਰ ਚੰਡੀਗੜ੍ਹ ਵਿਚ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸਕੂਲ ਖੁੱਲ੍ਹਣਗੇ। ਇਸ ਦੌਰਾਨ ਸਕੂਲ ਪ੍ਰਿੰਸੀਪਲ ਜਾਂ ਇੰਚਾਰਜ ਨੂੰ ਸਕੂਲੀ ਸਮੇਂ ਦੌਰਾਨ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

SchoolSchool

ਦੱਸ ਦਈਏ ਕਿ ਇਸ ਦੌਰਾਨ ਵਿਦਿਆਰਥੀ ਅਪਣੀ ਇੱਛਾ ਅਨੁਸਾਰ ਸਕੂਲ ਵਿਚ ਆ ਸਕਦੇ ਹਨ। ਹਾਲਾਂਕਿ ਸਕੂਲ ਵਿਚ 50ਫੀਸਦੀ ਟੀਚਿੰਗ ਸਟਾਫ ਹੀ ਮੌਜੂਦ ਰਹੇਗਾ। ਸਕੂਲ ਦਾ ਸਮਾਂ ਦੋ ਸੈਸ਼ਨਾਂ ਵਿਚ ਵੰਡਿਆ ਗਿਆ ਹੈ। ਸਕੂਲ ਦਾ ਪਹਿਲਾ ਸੈਸ਼ਨ 9 ਵਜੇ ਤੋਂ 11.30 ਵਜੇ ਤੱਕ ਹੋਵੇਗਾ ਤੇ ਦੂਜਾ ਸੈਸ਼ਨ ਦੁਪਹਿਰ 12 ਵਜੇ ਤੋਂ 2.30 ਵਜੇ ਤੱਕ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement