ਲੁਧਿਆਣਾ 'ਚ ਚੋਰ ਸਾਰੀ ਰਾਤ ਤੋੜਦਾ ਰਿਹਾ ਗੁਰੂ ਘਰ ਦੀ ਗੋਲਕ, ਘਟਨਾ ਸੀਸੀਟੀਵੀ 'ਚ ਕੈਦ 
Published : Sep 26, 2023, 9:21 pm IST
Updated : Sep 26, 2023, 9:21 pm IST
SHARE ARTICLE
File Photo
File Photo

ਚੋਰ ਜਦੋਂ ਗੋਲਕ ਤੋੜਨ ਵਿਚ ਕਾਮਯਾਬ ਨਾ ਹੋਇਆ ਤਾਂ ਗੋਲਕ ਉੱਥੇ ਹੀ ਛੱਡ ਕੇ ਭੱਜ ਗਿਆ।

ਲੁਧਿਆਣਾ - ਲੁਧਿਆਣਾ ’ਚ ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਜਮਾਲਪੁਰ ਦੇ ਗੁਰਦੁਆਰਾ ਸਾਹਿਬ ’ਚ ਚੋਰ ਗੋਲਕ ਚੋਰੀ ਕਰ ਕੇ ਲੈ ਗਿਆ। ਇਸ ਵਾਰਦਾਤ ਦੌਰਾਨ ਉਸਨੇ ਗੋਲਕ ਨੂੰ ਤੋੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਜਦੋਂ ਕਾਮਯਾਬ ਨਾ ਹੋਇਆ ਤਾਂ ਗੋਲਕ ਉੱਥੇ ਹੀ ਛੱਡ ਕੇ ਭੱਜ ਗਿਆ।
ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਸ ਦੇ ਅਧਾਰ ’ਤੇ ਪੁਲਿਸ ਨੇ ਜਾਂਚ ਕਰ ਦਿੱਤੀ ਹੈ।
 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement