Patiala News : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਇਤਿਹਾਸਿਕ ਕਾਲੀ ਮਾਤਾ ਮੰਦਰ ਨਤਮਸਤਕ ਹੋਏ DIG ਮਨਦੀਪ ਸਿੰਘ ਸਿੱਧੂ

By : BALJINDERK

Published : Sep 26, 2024, 6:27 pm IST
Updated : Sep 26, 2024, 6:27 pm IST
SHARE ARTICLE
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਇਤਿਹਾਸਿਕ ਕਾਲੀ ਮਾਤਾ ਮੰਦਰ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਇਤਿਹਾਸਿਕ ਕਾਲੀ ਮਾਤਾ ਮੰਦਰ ਨਤਮਸਤਕ ਹੋਏ ਡੀਆਈਜੀ ਮਨਦੀਪ ਸਿੰਘ ਸਿੱਧੂ

Patiala News : ਅਹੁਦਾ ਸੰਭਾਲਣ ਤੋਂ ਬਾਅਦ ਡੀਆਈਜੀ ਮਨਦੀਪ ਸਿੱਧੂ ਨੇ ਇਤਿਹਾਸਿਕ ਕਾਲੀ ਮਾਤਾ ਮੰਦਰ ਦੇ ਸਿਕਿਉਰਟੀ ਸਿਗਨਲ ਪ੍ਰਬੰਧਾਂ ਦਾ ਜਾਇਜ਼ਾ ਲਿਆ।

Patiala News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵ ਨਿਯੁਕਤ ਡੀਆਈਜੀ ਮਨਦੀਪ ਸਿੰਘ ਸਿੱਧੂ ਨਤਮਸਤਕ ਹੋਏ। ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਅਹੁਦੇ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

1

ਇਸ ਦੌਰਾਨ ਡੀਆਈਜੀ ਮਨਦੀਪ ਸਿੰਘ ਸਿੱਧੂ ਵੱਲੋਂ ਪਟਿਆਲਾ ਦੇ ਇਤਿਹਾਸਿਕ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ।

1

ਡੀਆਈਜੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮਨਦੀਪ ਸਿੰਘ ਸਿੱਧੂ ਨੇ ਇਤਿਹਾਸਿਕ ਕਾਲੀ ਮਾਤਾ ਮੰਦਰ ਦੇ ਚਾਰ ਚੁਫੇਰੇ ’ਚ ਸਿਕਿਉਰਟੀ ਸਿਗਨਲ ਪ੍ਰਬੰਧਾਂ ਦਾ ਜਾਇਜ਼ਾ ਲਿਆ।

(For more news apart from Gurdwara Sri Dukhniwaran Sahib and historic Kali Mata Temple bowed down to DIG Mandeep Singh Sidhu News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement