Mohali News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ 'ਚ ਭਰਤੀ

By : BALJINDERK

Published : Sep 26, 2024, 9:33 pm IST
Updated : Sep 26, 2024, 9:46 pm IST
SHARE ARTICLE
CM Bhagwant Mann
CM Bhagwant Mann

Mohali News :ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ

Mohali News : ਮੁੱਖ ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਚੈਕਅੱਪ ਲਈ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਖਾਸ ਸਮੱਸਿਆ ਨਹੀਂ ਹੈ। ਡਾਕਟਰਾਂ ਨੇ ਆਪਣੀ ਜਾਂਚ 'ਚ ਪਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਦੀ ਇੱਕ ਧਮਣੀ 'ਚ ਸੋਜ ਦੇ ਲੱਛਣ ਹਨ, ਜਿਸ ਕਾਰਨ ਦਿਲ 'ਤੇ ਦਬਾਅ ਬਣ ਰਿਹਾ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ 'ਚ ਉਤਰਾਅ-ਚੜ੍ਹਾਅ ਆਉਣ ਲੱਗਦਾ ਹੈ, ਇਸ ਸਬੰਧੀ ਕੁਝ ਹੋਰ ਜਾਂਚ ਹੋਣੀ ਬਾਕੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਇਸ ਲਈ ਅਸੀਂ ਪੂਰੀ ਰਾਤ ਮੁੱਖ ਮੰਤਰੀ ਦੀ ਦੇਖ-ਰੇਖ ਵਿਚ ਰਹਾਂਗੇ ਅਤੇ ਕੱਲ੍ਹ ਸਵੇਰੇ ਰਿਪੋਰਟਾਂ ਦੇਖਣ ਤੋਂ ਬਾਅਦ ਕੋਈ ਫੈਸਲਾ ਲਵਾਂਗੇ।

(For more news apart from  Punjab Chief Minister Bhagwant Mann admitted to hospital News in Punjabi, stay tuned to Rozana Spokesman)

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement