‘ਸੀਨੀਅਰ ਅਕਾਲੀ ਆਗੂ’ ਦੀ ਸੜਕ ਹਾਦਸੇ ‘ਚ ਹੋਈ ਮੌਤ
Published : Oct 26, 2018, 5:28 pm IST
Updated : Oct 26, 2018, 5:28 pm IST
SHARE ARTICLE
ਸੀਨੀਅਰ ਅਕਾਲੀ ਆਗੂ
ਸੀਨੀਅਰ ਅਕਾਲੀ ਆਗੂ

ਗੁਰਦਾਸਪੁਰ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਕਰਨੈਲ ਸਿੰਘ ਤਤਲਾ ਦੀ ਸੜਕ ਹਾਦਸੇ ਵਿਚ ਮੌਤ..

ਗੁਰਦਾਸਪੁਰ (ਭਾਸ਼ਾ) : ਗੁਰਦਾਸਪੁਰ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਕਰਨੈਲ ਸਿੰਘ ਤਤਲਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਵਕਤ ਤਤਲਾ ਖ਼ੁਦ ਅਪਣੀ ਗੱਡੀ ਚਲਾ ਰਹੇ ਸਨ ਤੇ ਉਹਨਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਕਾਰ ਐਕਸੀਡੈਂਟਕਾਰ ਐਕਸੀਡੈਂਟ

ਕਰਨੈਲ ਸਿੰਘ  ਤਤਲਾ ਗੁਰਦਾਸਪੁਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਸਾਬਕਾ ਐਮਡੀ ਸਨ। ਅਤੇ ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਕਰੀਬੀ ਦੱਸੇ ਜਾ ਰਹੇ ਹਨ। ਕਰਨੈਲ ਸਿੰਘ ਤਤਲਾ ਦੀ ਉਮਰ 80 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement