ਬਾਦਲਾਂ ਦੇ ਗੜ੍ਹ 'ਚ ਕੱਚੇ ਮੁਲਾਜ਼ਮਾਂ ਨੇ ਘੇਰੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ
Published : Nov 26, 2021, 2:37 pm IST
Updated : Nov 26, 2021, 2:37 pm IST
SHARE ARTICLE
photo
photo

ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

 

ਬਠਿੰਡਾ: ਅੱਜ ਬਾਦਲਾਂ ਦੇ ਗੜ੍ਹ ਵਿਚ ਕੱਚੇ ਮੁਲਾਜ਼ਮਾਂ ਵਲੋਂ ਖਜ਼ਾਨਾ ਮੰਤਰੀ ਬਾਦਲ ਦਾ ਭਾਰੀ ਵਿਰੋਧ ਹੋਇਆ।  ਉਹਨਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।  ਨਾਅਰੇ ਲਗਾਉਂਦੇ ਹੋਏ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਗੁੰਡਾਗਰਦੀ ਨਹੀਂ ਚੱਲੇਗੀ, ਕੱਚੇ ਮੁਲਾਜ਼ਮ ਪੱਕੇ ਕਰੋ। ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਮੌਕੇ ਤੇ ਮੌਜੂਦ ਸਨ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement