ਨਵਜੋਤ ਸਿੱਧੂ ਦੇ ਬਿਆਨ ਤੋਂ ਭੜਕੇ ਸੁਨੀਲ ਜਾਖੜ, 'ਬਰਕਤ ਜੋ ਨਹੀਂ ਹੋਤੀ, ਨੀਅਤ ਕੀ ਖ਼ਰਾਬੀ ਹੈ'
Published : Nov 26, 2021, 4:29 pm IST
Updated : Nov 26, 2021, 4:30 pm IST
SHARE ARTICLE
File photo
File photo

ਕਾਂਗਰਸ 'ਚ ਨਹੀਂ ਰੁਕ ਰਿਹਾ ਕਾਟੋ ਕਲੇਸ਼

 

 

 

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਕਾਟੋ ਕਲੇਸ਼  ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਇਕ ਹੋਰ ਕਲੇਸ਼ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਹੁਣ ਜਾਖੜ ਤੇ ਸਿੱਧੂ ਆਹਮੋ-ਸਾਹਮਣੇ ਹੋਏ ਹਨ। ਸਿੱਧੂ ਦਾ ਕਹਿਣਾ ਹੈ ਕਿ ਮੈਂ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਚੁੱਕਦਾ ਹਾਂ ਪਰ ਜਾਖੜ ਨੇ ਕਦੇ ਲੋਕਾਂ ਦੇ ਮੁੱਦੇ ਨਹੀਂ ਚੁੱਕੇ।

 

Sunil Jakhar Sunil Jakhar

ਇਸ 'ਤੇ ਜਵਾਬ ਦਿੰਦੇ ਹੋਏ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਸ਼ਾਇਰਾਨਾ ਅੰਦਾਜ਼ 'ਚ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ 
ਸੂਰਜ ਮੇਂ ਲਗੇ ਧੱਬਾ, ਫਿਤਰਤ ਕੇ ਕਰਿਸ਼ਮੇ ਹੈਂ
ਬਰਕਤ ਜੋ ਨਹੀਂ ਹੋਤੀ, ਨੀਅਤ ਕੀ ਖ਼ਰਾਬੀ ਹੈ
ਬੁਤ ਹਮਕੋ ਕਹੇ ਕਾਫ਼ਿਰ, ਅੱਲਾਹ ਕੀ ਮਰਜ਼ੀ ਹੈ

 

 

 

ਜਾਖੜ ਨੇ ਸਿੱਧੂ ਦੀ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ 'ਚ ਸਿੱਧੂ ਕਹਿੰਦੇ ਨਜ਼ਰ ਆ ਰਹੇ ਹਨ ਕਿ ਜੋ ਪਹਿਲਾ ਪ੍ਰਧਾਨ ਸੀ ਬੜੇ ਟਵੀਟ ਕਰਦਾ ਹੈ,  ਉਸਨੇ ਲੋਕਾਂ ਦੇ ਮੁੱਦੇ ਕਦੇ ਨਹੀਂ ਉਠਾਏ।

 

                                        

 sunil and Navjot Sidhu Sunil Kumar Jakhar and Navjot Sidhu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement