ਐਲੀਮੈਂਟਰੀ ਐਜੂਕੇਸ਼ਨ ਡਿਪਲੋਮਾ ਵਾਲੇ ਪ੍ਰੀ-ਪ੍ਰਾਇਮਰੀ ਅਧਿਆਪਕ ਭਰਤੀ 'ਚ ਸ਼ਾਮਲ ਹੋ ਸਕਣਗੇ
Published : Dec 26, 2020, 5:24 am IST
Updated : Dec 26, 2020, 5:24 am IST
SHARE ARTICLE
image
image

ਐਲੀਮੈਂਟਰੀ ਐਜੂਕੇਸ਼ਨ ਡਿਪਲੋਮਾ ਵਾਲੇ ਪ੍ਰੀ-ਪ੍ਰਾਇਮਰੀ ਅਧਿਆਪਕ ਭਰਤੀ 'ਚ ਸ਼ਾਮਲ ਹੋ ਸਕਣਗੇ

ਚੰਡੀਗੜ੍ਹ, 25 ਦਸੰਬਰ (ਸੁਰਜੀਤ ਸਿੰਘ ਸੱਤੀ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਲੀਮੈਂਟਰੀ ਆਜੁਕੇਸ਼ਨ ਡਿਪਲੋਮਾ ਪਾਸ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਿਚ ਸ਼ਾਮਲ ਕਰਨ ਦੀ ਇਜਾਜ਼ਤ ਦੇ ਦਿਤੀ ਹੈ | ਕੁੱਝ ਉਮੀਦਵਾਰਾਂ ਨੇ ਪਟੀਸ਼ਨ ਦਾਖ਼ਲ ਕਰ ਕੇ ਕਿਹਾ ਸੀ ਕਿ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕ ਭਰਤੀ ਲਈ 12ਵੀਂ ਪਾਸ ਤੇ ਨਰਸਰੀ  ਟ੍ਰੇਨਿੰਗ 'ਚ ਇਕ ਸਾਲ ਦਾ ਸਰਟੀਫ਼ੀਕੇਟ ਤੇ ਡਿਪਲੋਮਾ ਕੀਤੇ ਹੋਏ ਹੋਣ ਦੀ ਯੋਗਤਾ ਰੱਖੀ ਸੀ ਤੇ ਪਟੀਸ਼ਨਰਾਂ ਕੋਲ ਇਸ ਤੋਂ ਉਪਰਲੀ ਵਿਦਿਅਕ ਯੋਗਤਾ ਹੈ | ਉਨ੍ਹਾਂ ਨੇ ਐਲੀਮੈਂਟਰੀ ਆਜੁਕੇਸ਼ਨ ਦਾ ਡਿਪਲੋਮਾ ਕੀਤਾ ਹੋਇਆ ਹੈ ਤੇ 12ਵੀਂ ਪਾਸ ਵੀ ਹਨ ਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਦਾ ਸਟੇਟ ਟੀਚਰ ਇਲੀਜੀਬਲਿਟੀ ਟੈਸਟ ਵੀ ਪਾਸ ਕੀਤਾ ਹੋਇਆ ਹੈ ਪਰ ਇਸ ਜੇ ਬਾਵਜੂਦ ਉਨ੍ਹਾਂ ਦੇ ਬਿਨੈ ਪੱਤਰ ਮੰਜੂਰ ਨਹੀਂ ਕੀਤੇ ਜਾ ਰਹੇ, ਲਿਹਾਜਾ ਸਰਕਾਰ ਦਾ ਇਹ ਫ਼ੈਸਲਾ ਰੱਦ ਕਰ ਕੇ ਪਟੀਸ਼ਨਰਾਂ ਨੂੰ ਭਰਤੀ 'ਚ ਸ਼ਾਮਲ ਕੀਤੇ ਜਾਣ ਦੀ ਇਜਾਜ਼ਤ ਦਿਤੀ ਜਾਵੇ | ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਪਟੀਸ਼ਨਰਾਂ ਨੂੰ ਭਰਤੀ 'ਚ ਸ਼ਾਮਲ ਕਰਨ ਦੀ ਹਦਾਇਤ ਕੀਤੀ ਹੈ ਪਰ ਨਾਲ ਹੀ ਕਿਹਾ ਹੈ ਕਿ ਉਨ੍ਹਾਂ ਦਾ ਨਤੀਜਾ ਸੀਲਬੰਦ ਰਖਿਆ ਜਾਵੇ |
imageimage

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement