Mohali Accident: ਐਕਟਿਵਾ ਸਵਾਰ ਜੋੜੇ ਨੂੰ ਟਿੱਪਰ ਨੇ ਦਰੜਿਆ; ਦੋਹਾਂ ਨੇ ਮੌਕੇ ’ਤੇ ਤੋੜਿਆ ਦਮ
Published : Dec 26, 2023, 4:15 pm IST
Updated : Dec 26, 2023, 4:15 pm IST
SHARE ARTICLE
Husband-Wife died in mohali accident
Husband-Wife died in mohali accident

6 ਮਹੀਨੇ ਪਹਿਲਾਂ ਹੀ ਜੈਪੁਰ ਤੋਂ ਸ਼ਿਫਟ ਹੋਏ ਸੀ ਮੁਹਾਲੀ

Mohali Accident:  ਏਅਰਪੋਰਟ ਰੋਡ ’ਤੇ ਵਾਪਰੇ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਟਿੱਪਰ ਨੇ ਐਕਟਿਵਾ ਸਵਾਰ ਜੋੜੇ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ 50 ਸਾਲਾ ਰਾਕੇਸ਼ ਗੋਇਲ ਅਤੇ ਉਸ ਦੀ 48 ਸਾਲਾ ਪਤਨੀ ਕਰੀਬ 6 ਮਹੀਨੇ ਪਹਿਲਾਂ ਹੀ ਜੈਪੁਰ ਤੋਂ ਮੁਹਾਲੀ ਸ਼ਿਫਟ ਹੋਏ ਸਨ। ਅੱਜ ਸਵੇਰੇ ਉਹ ਅਪਣੀ ਦੁਕਾਨ ਉਤੇ ਜਾ ਰਹੇ ਹਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਅੱਜ ਸਵੇਰੇ ਇਕ ਟਿੱਪਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਕੁਚਲ ਦਿਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫੇਜ਼-6 ਵਿਚ ਰਖਵਾਇਆ ਗਿਆ ਹੈ।

(For more Punjabi news apart from Husband-Wife died in mohali accident, stay tuned to Rozana Spokesman

Location: India, Punjab, S.A.S. Nagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement