Punjab News: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਫੇਸਬੁੱਕ ਪੇਜ ਹੈਕ; ਪੁੱਤਰ ਨੇ ਦਿਤੀ ਜਾਣਕਾਰੀ
Published : Dec 26, 2023, 11:56 am IST
Updated : Dec 26, 2023, 11:56 am IST
SHARE ARTICLE
Iqbal Singh Lalpura's Facebook page hacked
Iqbal Singh Lalpura's Facebook page hacked

ਉਨ੍ਹਾਂ ਇਸ ਪੇਜ ਤੋਂ ਕਿਸੇ ਵੀ ਤਰ੍ਹਾਂ ਦੀ ਅਪਡੇਟ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

Punjab News: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਅਧਿਕਾਰਤ ਫੇਸਬੁੱਕ ਪੇਜ ਹੈਕ ਕਰ ਲਿਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਜੇ ਵੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਇਸ ਪੇਜ ਤੋਂ ਕਿਸੇ ਵੀ ਤਰ੍ਹਾਂ ਦੀ ਅਪਡੇਟ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਤਾ ਇਕਬਾਲ ਸਿੰਘ ਲਾਲਪੁਰਾ ਦੀ ਫੇਸਬੁੱਕ ਪ੍ਰੋਫਾਈਲ ਦੀ ਤਸਵੀਰ ਸਾਂਝੀ ਕੀਤੀ।

PhotoPhoto

ਸੋਮਵਾਰ ਸ਼ਾਮ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਅਜੇ ਵੀਰ ਨੇ ਫੇਸਬੁੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕੀਤੀ। ਜਿਸ ਵਿਚ ਉਨ੍ਹਾਂ ਲਿਖਿਆ, “ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਦਾ ਅਧਿਕਾਰਤ ਪੇਜ ਹੈਕ ਹੋ ਗਿਆ ਹੈ। ਇਸ ਪੇਜ ਤੋਂ ਕਿਸੇ ਵੀ ਤਰ੍ਹਾਂ ਦੀ ਅਪਡੇਟ ਤੋਂ ਸੁਚੇਤ ਰਹੋ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Iqbal Singh Lalpura's Facebook page hacked, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement