Punjab News: ਅਕਾਲ ਯੂਨੀਵਰਸਿਟੀ 'ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਹੋਸਟਲ ਦੇ ਕਮਰੇ ’ਚ ਲਿਆ ਫਾਹਾ
Published : Dec 26, 2023, 1:53 pm IST
Updated : Dec 26, 2023, 1:54 pm IST
SHARE ARTICLE
Student committed suicide in Akal University
Student committed suicide in Akal University

ਲੜਕੀ ਦੀ ਪਛਾਣ ਡਿੰਗ ਮੰਡੀ ਹਰਿਆਣਾ ਦੀ ਰਹਿਣ ਵਾਲੀ ਖੁਸ਼ੀ ਵਜੋਂ ਹੋਈ ਹੈ।

Punjab News: ਤਲਵੰਡੀ ਸਾਬੋ ਦੀ ਅਕਾਲ ਯੂਨੀਵਰਸਿਟੀ ਵਿਚ ਵਿਦਿਆਰਥਣ ਵਲੋਂ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੀ ਦੀ ਪਛਾਣ ਡਿੰਗ ਮੰਡੀ ਹਰਿਆਣਾ ਦੀ ਰਹਿਣ ਵਾਲੀ ਖੁਸ਼ੀ ਵਜੋਂ ਹੋਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਤਲਵੰਡੀ ਸਾਬੋ ਦੇ ਸ਼ਿਵਾਲ ਹਸਪਤਾਲ ਵਿਚ ਰਖਵਾਇਆ ਹੈ। ਮਾਮਲੇ ਦੀ ਜਾਂਚ ਲਈ ਪੁਲਿਸ ਅਧਿਕਾਰੀ ਯੂਨੀਵਰਸਿਟੀ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੇ ਹਨ, ਇਸ ਤੋਂ ਇਲਾਵਾ ਮ੍ਰਿਤਕ ਦੇ ਸਾਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

 (For more Punjabi news apart from Student committed suicide in Akal University, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement