Bathinda News:ਪੰਥਕ ਸਿਆਸਤ ਨਾਲ ਜੁੜੀ ਵੱਡੀ ਖ਼ਬਰ,ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

By : BALJINDERK

Published : Dec 26, 2024, 2:41 pm IST
Updated : Dec 26, 2024, 2:44 pm IST
SHARE ARTICLE
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

Bathinda News : ਜਥੇਦਾਰ ਦੀ ਨਿਵਾਸ ਸਥਾਨ ’ਤੇ ਵਿਸ਼ੇਸ਼ ਤੌਰ ਤੇ ਪਹੁੰਚੇ

Bathinda News in Punjabi : ਅੱਜ ਬਠਿੰਡਾ ਦੇ ਗ੍ਰੀਨ ਸਿਟੀ ’ਚ ਡੇਰਾ ਬਾਬਾ ਰਾਧਾ ਸਵਾਮੀ ਦੇ ਮੁਖੀ ਗੁਰਿੰਦਰਜੀਤ ਸਿੰਘ ਢਿੱਲੋਂ ਹੈਲੀਕਾਪਟਰ ਰਾਹੀਂ ਜਥੇਦਾਰ ਗਿਆਨੀ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕਰਨ ਦੇ ਲਈ  ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ 15 ਦਿਨਾਂ ਦੀ ਰੋਕ ਲਗਾਈ ਹੋਈ ਹੈ।

1

ਇਸ ਦੌਰਾਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਾ ਕਈ ਸਵਾਲ ਖੜੇ ਕਰ ਰਿਹਾ ਹੈ। ਜਦੋਂ ਜਥੇਦਾਰ ਗਿਆਨੀ ਹਰਪ੍ਰੀਤ  ਸਿੰਘ ਨੇ ਅਸਤੀਫ਼ਾ ਦਿੱਤਾ ਸੀ ਤਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਉਨ੍ਹਾਂ ਦੇ ਨਾਲ ਹਮਦਰਦੀ ਜਾਹਿਰ ਕੀਤੀ ਸੀ।

1

ਇਸ ਵਿਚਾਲੇ ਜਦੋਂ ਹੁਣ ਉਨ੍ਹਾਂ ਦੀਆਂ ਸੇਵਾਂਵਾਂ ’ਤੇ ਮੁੜ ਰੋਕ ਲਗਾਈ ਗਈ ਹੈ। ਕਿਉਂਕਿ ਉਸ ਵੇਲੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਸੀ। 

(For more news apart from Dera Beas chief Gurinder Singh Dhillon meets Jathedar Giani Harpreet Singh News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement