Mohali Firing News: ਮੋਟਰਸਾਈਕਲ ਸਵਾਰਾਂ ਨੇ ਨੌਜਵਾਨ 'ਤੇ ਤਾਬੜਤੋੜ ਚਲਾਈਆਂ ਗੋਲੀਆਂ
Published : Dec 26, 2024, 11:17 am IST
Updated : Dec 26, 2024, 11:17 am IST
SHARE ARTICLE
Mohali Firing latest news in punjabi
Mohali Firing latest news in punjabi

ਇਸ ਘਟਨਾ ਦੌਰਾਨ ਸ਼ੁਭਮ (24) ਮੋਢੇ ਉਤੇ ਗੋਲੀ ਲਗਣ ਕਾਰਨ ਜ਼ਖ਼ਮੀ ਹੋ ਗਿਆ

 

Mohali Firing latest news in punjabi: ਮੋਹਾਲੀ ਦੇ ਮਦਨਪੁਰਾ ਦੇ ਕੋਲ  ਦੇਰ ਰਾਤ 12 ਵਜੇ ਦੇ ਕਰੀਬ ਗੋਲੀ ਚਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ 2 ਮੋਟਰਸਾਈਕਲ ਉਤੇ ਸਵਾਰ ਮੁਲਜ਼ਮਾਂ ਨੇ ਨੌਜਵਾਨ ਉਤੇ ਤਾਬੜਤੋੜ ਗੋਲੀਆਂ ਚਲਾ ਦਿਤੀਆਂ।
 

ਇਸ ਘਟਨਾ ਦੌਰਾਨ ਸ਼ੁਭਮ (24) ਮੋਢੇ ਉਤੇ ਗੋਲੀ ਲਗਣ ਕਾਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਫ਼ੇਸ-6 ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਲਈ ਰੈਫਰ ਕਰ ਦਿਤਾ।

 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਕਿਸੇ ਕੁੜੀ ਨੂੰ ਲੈ ਕੇ ਹੋਇਆ ਹੈ

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement