ਸ਼ਹੀਦੀ ਸਭਾ ਦੌਰਾਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਭਗਵੰਤ ਮਾਨ
Published : Dec 26, 2025, 8:56 am IST
Updated : Dec 26, 2025, 12:38 pm IST
SHARE ARTICLE
CM Bhagwant Mann paid obeisance at Sri Fatehgarh Sahib
CM Bhagwant Mann paid obeisance at Sri Fatehgarh Sahib

ਡਾ. ਗੁਰਪ੍ਰੀਤ ਕੌਰ ਮਾਨ ਨੇ ਵੀ ਟੇਕਿਆ ਮੱਥਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਕੀਤਾ ਨਮਨ

ਸ਼ਹੀਦੀ ਸਭਾ ਦੌਰਾਨ ਸੀਐਮ ਭਗਵੰਤ ਮਾਨ ਨੇ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੀ ਮੌਜੂਦ ਸਨ। ਸੀਐਮ ਤੇ ਉਨ੍ਹਾਂ ਦੀ ਪਤਨੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ। 

CM Bhagwant Mann paid obeisance at Sri Fatehgarh SahibCM Bhagwant Mann paid obeisance at Sri Fatehgarh Sahib

ਦੱਸ ਦੇਈਏ ਕਿ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦਾ ਦੂਜਾ ਦਿਨ ਹੈ। ਵੱਡੀ ਗਿਣਤੀ ਵਿਚ ਸੰਗਤ ਗੁਰੂਘਰ ਨਤਮਤਕ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਵਿੱਚ ਵਿਰਾਸਤ ਨੂੰ ਸੰਭਾਲਣ ਲਈ ਕੰਮ ਕੀਤੇ ਜਾਣਗੇ। 
 
CM Bhagwant Mann paid obeisance at Sri Fatehgarh SahibCM Bhagwant Mann paid obeisance at Sri Fatehgarh Sahib
CM Bhagwant Mann paid obeisance at Sri Fatehgarh Sahib

ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕਿਸੇ ਨੋਟੀਫਿਕੇਸ਼ਨ ਦੀ ਲੋੜ ਨਹੀਂ ਹੈ ਕਿਉਂਕਿ ਇਹ ਪਹਿਲਾਂ ਹੀ ਪਵਿੱਤਰ ਹੈ। ਵੀਰ ਬਾਲ ਦਿਵਸ' ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 'ਵੀਰ ਬਾਲ ਦਿਵਸ' ਨਾਂਅ ਅਕਾਲੀ ਦਲ ਤੋਂ ਪੁੱਛ ਕੇ ਰੱਖਿਆ ਗਿਆ ਸੀ। 

CM Bhagwant Mann paid obeisance at Sri Fatehgarh Sahib
CM Bhagwant Mann paid obeisance at Sri Fatehgarh Sahib

ਅਕਾਲੀ ਦਲ ਦੇ 2019 ਦੇ ਟਵੀਟ ਅਜੇ ਤੱਕ ਵੀ ਪਏ ਹਨ। ਹੁਣ ਵਿਰੋਧ ਕਰਨ ਵਾਲੇ ਲੀਡਰਾਂ ਨੇ ਹੀ ਉਦੋਂ ਵੀਰ ਬਾਲ ਦਿਵਸ ਨਾਂਅ ਦੀ ਹਮਾਇਤ ਕੀਤੀ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦਾ ਧਰਮ ਤੇ ਵਿਰਾਸਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement