ਲੋਕ ਇਨਸਾਫ ਪਾਰਟੀ ਨੇ 10 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
Published : Jan 27, 2022, 9:12 am IST
Updated : Jan 27, 2022, 9:12 am IST
SHARE ARTICLE
 Lok Insaf Party announces 10 more candidates
Lok Insaf Party announces 10 more candidates

ਲੋਕ ਇਨਸਾਫ਼ ਪਾਰਟੀ ਵੱਲੋਂ ਇਹ ਦੂਜੀ ਸੂਚੀ ਐਲਾਨੀ ਗਈ ਹੈ

 

ਚੰਡੀਗੜ੍ਹ- ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਲੋਕ ਇਨਸਾਫ਼ ਪਾਰਟੀ ਵੱਲੋਂ ਬੀਤੇ ਦਿਨ 10 ਹੋਰ ਉਮੀਦਵਾਰ ਐਲਾਨ ਦਿੱਤੇ ਗਏ ਹਨ। ਲੋਕ ਇਨਸਾਫ਼ ਪਾਰਟੀ ਵੱਲੋਂ ਇਹ ਦੂਜੀ ਸੂਚੀ ਐਲਾਨੀ ਗਈ ਹੈ। ਸੂਚੀ ਮੁਤਾਬਕ ਫਗਵਾੜਾ ਤੋਂ ਜਰਨੈਲ ਨੰਗਲ, ਬਰਨਾਲਾ ਤੋਂ ਕਰਮਜੀਤ ਸਿੰਘ, ਨਕਦੋਰ ਤੋਂ ਦਵਿੰਦਰ ਸਿੰਘ ਸੰਗੋਵਾਲ, ਫਤਿਹਗੜ ਚੂੜੀਆਂ ਤੋਂ ਮਨਜੀਤ ਸਿੰਘ ਚਤੋੜਗੜ, ਬਾਬਾ ਬਕਾਲਾ ਤੋਂ ਹਰਪ੍ਰੀਤ ਸਿੰਘ, ਕੋਟਕਪੂਰ ਤੋਂ ਕੁਲਵਿੰਦਰ ਸਿੰਘ ਸੰਧੂ, ਜੀਰਾ ਤੋਂ ਦਵਿੰਦਰਜੀਤ ਸਿੰਘ ਜੀਰਾ, ਬੁਢਲਾਡਾ ਤੋਂ ਰਣਜੀਤ ਸਿੰਘ, ਚਮਕੌਰ ਸਾਹਿਬ ਤੋਂ ਰਘਬੀਰ ਸਿੰਘ ਗੜਾਂਗ ਅਤੇ ਭਦੌੜ ਤੋਂ ਬਾਬਾ ਜਗਰੂਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

 


file photo 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement