Punjab News: ਹੁਸ਼ਿਆਰਪੁਰ ਵਿਚ ਸੜਕ ਹਾਦਸੇ 'ਚ 5 ਨੌਜਵਾਨਾਂ ਦੀ ਮੌਤ
Published : Jan 27, 2024, 8:10 am IST
Updated : Jan 27, 2024, 2:48 pm IST
SHARE ARTICLE
File Photo
File Photo

ਟਰੱਕ ਤੇ ਕਾਰ ਦੀ ਟੱਕਰ ਤੋਂ ਬਾਅਦ ਕਰ ਨੂੰ ਲੱਗੀ ਅੱਗ 

Punjab News: ਚੰਡੀਗੜ੍ਹ-  ਪੰਜਾਬ ਦੇ ਹੁਸ਼ਿਆਰਪੁਰ ਵਿਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਵੱਡਾ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ ਚਾਰ ਜ਼ਿੰਦਾ ਸੜ ਗਏ ਤੇ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮਰਨ ਵਾਲੇ ਸਾਰੇ ਹੀ ਨੌਜਵਾਨ ਸਨ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਅੱਗ ਬੁਝਾਈ ਗਈ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement