ਰਾਮਪੁਰਾ ਫੂਲ 'ਚ ਚਾਈਨਾ ਡੋਰ ਗਰਦਨ 'ਚ ਫਸਣ ਕਾਰਨ ਨੌਜਵਾਨ ਗੰਭੀਰ ਜ਼ਖਮੀ
Published : Jan 27, 2026, 3:26 pm IST
Updated : Jan 27, 2026, 3:26 pm IST
SHARE ARTICLE
Youth seriously injured after China cord gets stuck in neck in Rampura Phul
Youth seriously injured after China cord gets stuck in neck in Rampura Phul

ਸਥਾਨਕ ਲੋਕਾਂ ਨੇ ਸਰਕਾਰ ਤੋਂ ਚਾਈਨਾ ਡੋਰ 'ਤੇ ਪਾਬੰਦੀ ਲਾਉਣ ਅਤੇ ਸਖਤ ਕਾਨੂੰਨ ਬਣਾਉਣ ਦੀ ਕੀਤੀ ਮੰਗ

ਬਠਿੰਡਾ: ਰੇਲਵੇ ਓਵਰ ਬ੍ਰਿਜ ਉੱਪਰ ਇੱਕ ਨੌਜਵਾਨ ਦੀ ਗਰਦਨ ਚ ਚਾਈਨਾ ਡੋਰ ਫਸਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਰਵਿੰਦਰ ਸਿੰਘ ਪੁੱਤਰ ਅਜੇ ਸਿੰਘ ਵਾਸੀ ਰਾਮਪੁਰਾ ਨੇ ਦੱਸਿਆ ਕਿ ਉਹ ਆਪਣੀ ਵਹੀਕਲ ’ਤੇ ਕਿਸੇ ਕੰਮ ਨੂੰ ਜਾ ਰਿਹਾ ਸੀ, ਤਾਂ ਅਚਾਨਕ ਇਕ ਡੋਰ ਉਸ ਦੇ ਗਲ ’ਚ ਅੜਕ ਗਈ ਤੇ ਖੂਨ ਦਾ ਧਾਰ ਚੱਲ ਪਈ| ਸਥਾਨਕ ਲੋਕਾਂ ਨੇ ਸਰਕਾਰ ਤੋਂ ਚਾਈਨਾ ਡੋਰ ’ਤੇ ਪਾਬੰਦੀ ਲਾਉਣ ਅਤੇ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ|

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement