ਅੰਮ੍ਰਿਤਸਰ ਏਅਰਪੋਰਟ ’ਤੇ ਉਡਾਣਾਂ ਹੋਈਆਂ ਮੁੜ ਸ਼ੁਰੂ
Published : Feb 27, 2019, 6:32 pm IST
Updated : Feb 27, 2019, 6:32 pm IST
SHARE ARTICLE
Amritsar Airport
Amritsar Airport

ਪਾਕਿਸਤਾਨ ਵਲੋਂ ਭਾਰਤ ਦੇ ਸਰਹੱਦੀ ਇਲਾਕੇ ਵਿਚ ਘੁਸਪੈਠ ਅਤੇ ਬੰਬ ਸੁੱਟਣ ਮਗਰੋਂ ਅੰਮ੍ਰਿਤਸਰ ਸਥਿਤ ਏਅਰਪੋਰਟ ਤੋਂ ਸਾਰੀਆਂ...

ਅੰਮ੍ਰਿਤਸਰ : ਪਾਕਿਸਤਾਨ ਵਲੋਂ ਭਾਰਤ ਦੇ ਸਰਹੱਦੀ ਇਲਾਕੇ ਵਿਚ ਘੁਸਪੈਠ ਅਤੇ ਬੰਬ ਸੁੱਟਣ ਮਗਰੋਂ ਅੰਮ੍ਰਿਤਸਰ ਸਥਿਤ ਏਅਰਪੋਰਟ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿਤੀਆਂ ਗਈਆਂ ਸਨ, ਜਿਨ੍ਹਾਂ ਨੂੰ 3 ਵਜੇ ਤੋਂ ਬਾਅਦ ਫਿਰ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਸੂਤਰਾਂ ਮੁਤਾਬਕ, ਅੱਜ ਭਾਰਤ-ਪਾਕਿ ਵਿਚਾਲੇ ਵੱਧਦੇ ਤਣਾਅ ਦੇ ਮੱਦੇਨਜ਼ਰ 11 ਵਜੇ ਦੇ ਲਗਭੱਗ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵਲੋਂ ਕੁਝ ਸਮੇਂ ਲਈ ਉਡਾਣਾਂ ਰੱਦ ਕਰਨ ਦੀ ਪੁਸ਼ਟੀ ਕੀਤੀ ਗਈ ਸੀ।

FlightsFlights

ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਕੰਪਲੈਕਸ ਨੂੰ ਖਾਲੀ ਵੀ ਕਰਵਾਇਆ ਗਿਆ ਸੀ। ਫਲਾਈਟਾਂ ਦੇ ਰੱਦ ਹੋਣ ਕਾਰਨ ਯਾਤਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਏਅਰਪੋਰਟ ਦੇ ਡਾਇਰੈਕਟਰ ਮਨੋਜ ਚੋਂਸੋਰੀਆ ਨੇ ਦੱਸਿਆ ਕਿ ਹੁਕਮਾਂ ਮੁਤਾਬਕ ਦੁਪਹਿਰ 3 ਵਜੇ ਉਡਾਣਾਂ ਨੂੰ ਸ਼ੁਰੂ ਕਰ ਦਿਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement