ਯੂਕਰੇਨ 'ਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਜਹਾਜ਼ ਮੁੰਬਈ ਪਹੁੰਚਿਆ
Published : Feb 27, 2022, 8:04 am IST
Updated : Feb 27, 2022, 8:04 am IST
SHARE ARTICLE
image
image

ਯੂਕਰੇਨ 'ਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਜਹਾਜ਼ ਮੁੰਬਈ ਪਹੁੰਚਿਆ

ਮੁੰਬਈ, 26 ਫ਼ਰਵਰੀ : ਯੂਕਰੇਨ ਤੋਂ ਰੋਮਾਨੀਆ ਪਹੁੰਚੇ ਭਾਰਤੀ ਨਾਗਰਿਕਾਂ ਨੂੰ  ਦੇਸ਼ ਵਾਪਸ ਲਿਆਉਣ ਲਈ ਅੱਜ ਦੁਪਹਿਰ ਵੇਲੇ ਬੁਖਾਰੈਸਟ ਤੋਂ ਰਵਾਨਾ ਹੋਇਆ ਏਅਰ ਇੰਡੀਆ ਦਾ ਹਵਾਈ ਜਹਾਜ਼ ਭਾਰਤੀ ਨਾਗਰਿਕਾਂ ਨੂੰ  ਲੈ ਕੇ ਇਥੋਂ ਦੇ ਹਵਾਈ ਅੱਡੇ 'ਤੇ ਸ਼ਾਮ 7.50 ਵਜੇ ਲੈਂਡ ਕਰ ਗਿਆ ਹੈ | ਇਸ ਹਵਾਈ ਜਹਾਜ਼ ਵਿਚ 219 ਯਾਤਰੀ ਸਵਾਰ ਹਨ | ਇਸੇ ਤਰ੍ਹਾਂ 250 ਭਾਰਤੀ ਨਾਗਰਿਕਾਂ ਨੂੰ  ਲਿਆਉਣ ਵਾਲੀ ਦੂਜੀ ਉਡਾਣ (ਏਆਈ1942) ਐਤਵਾਰ ਸਵੇਰੇ ਦਿੱਲੀ ਹਵਾਈ ਅੱਡੇ 'ਤੇ ਉਤਰੇਗੀ | ਯੂਕਰੇਨ ਤੋਂ ਹਵਾਈ ਜਹਾਜ਼ ਰਾਹੀਂ ਮੁੰਬਈ ਪਹੁੰਚੇ ਭਾਰਤੀ ਵਿਦਿਆਰਥੀਆਂ ਦਾ ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਸਵਾਗਤ ਕੀਤਾ ਗਿਆ |     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement