Farmers Protest 2024: ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਮੌਤ
Published : Feb 27, 2024, 9:53 am IST
Updated : Feb 27, 2024, 11:18 am IST
SHARE ARTICLE
One more farmer died during Farmers Protest 2024
One more farmer died during Farmers Protest 2024

ਅਚਾਨਕ ਸਿਹਤ ਵਿਗੜਨ ਕਾਰਨ ਗਈ 55 ਸਾਲਾ ਕਿਸਾਨ ਦੀ ਜਾਨ

Farmers Protest 2024: ਦਿੱਲੀ ਚੱਲੋ ਮਾਰਚ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ਉਤੇ ਲੱਗੇ ਕਿਸਾਨ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਖਨੌਰੀ ਹੱਦ ਉਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਕਰਨੈਲ ਸਿੰਘ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਦਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਪਿੰਡ ਆਰਨੋਂ ਵਾਸੀ ਕਿਸਾਨ ਕਰਨੈਲ ਸਿੰਘ ਕਈ ਦਿਨਾਂ ਤੋਂ ਮੋਰਚੇ ਉਤੇ ਡਟਿਆ ਹੋਇਆ ਸੀ। ਇਸ ਮੋਰਚੇ ਦੇ ਚਲਦਿਆਂ ਹੁਣ ਤਕ 6 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।

 (For more Punjabi news apart from Farmers Protest 2024 news One more farmer death Khanauri border, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement