ਮੋਦੀ ਦੇ ਦਾਅਵੇ ਕਾਰਨ ਗਰਮਾਈ ਜਨਤਾ
Published : Mar 27, 2019, 6:13 pm IST
Updated : Mar 27, 2019, 6:13 pm IST
SHARE ARTICLE
India war on social media after Modi addresses the nation about mission shakti
India war on social media after Modi addresses the nation about mission shakti

ਅਮਰੀਕਾ, ਰੂਸ ਤੇ ਚੀਨ ਮਗਰੋਂ ਭਾਰਤ ਅਜਿਹਾ ਦੇਸ਼ ਹੈ, ਜੋ ਇਸ ਦੇ ਸਮਰੱਥ ਬਣਿਆ ਹੈ।

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਟੈਲੀਵਿਜ਼ਨ 'ਤੇ ਦੇਸ਼ ਨੂੰ ਸੰਬੋਧਨ ਕਰਦਿਆਂ ਭਾਰਤ ਦੀ ਪੁਲਾੜ ਤਕ ਮਾਰ ਕਰਨ ਦੀ ਸਮਰੱਥਾ ਦੇ ਪ੍ਰਗਟਾਵੇ ਮਗਰੋਂ ਸੋਸ਼ਲ ਮੀਡੀਆ 'ਤੇ ਜੰਗ ਜਿਹੀ ਛਿੜ ਗਈ ਹੈ। ਮੋਦੀ ਨੇ ਅੱਜ ਦੱਸਿਆ ਸੀ ਕਿ ਭਾਰਤ ਨੇ ਆਪਣੇ ਪੰਧ 'ਤੇ ਮੌਜੂਦ ਸੈਟੇਲਾਈਟ ਨੂੰ ਮਾਰ ਸੁੱਟਣ ਵਿਚ ਸਫਲਤਾ ਹਾਸਲ ਕਰ ਲਈ ਹੈ।



 

ਅਮਰੀਕਾ, ਰੂਸ ਤੇ ਚੀਨ ਮਗਰੋਂ ਭਾਰਤ ਅਜਿਹਾ ਦੇਸ਼ ਹੈ, ਜੋ ਇਸ ਦੇ ਸਮਰੱਥ ਬਣਿਆ ਹੈ। ਪੀਐਮ ਦੇ ਇਸ ਐਲਾਨ ਮਗਰੋਂ #MissionShakti ਹੈਸ਼ਟੈਗ ਰਾਹੀਂ ਮੋਦੀ ਸਮਰਥਕਾਂ ਅਤੇ ਵਿਰੋਧੀਆਂ ਵਿੱਚ ਜੰਮ ਕੇ ਬਹਿਸ ਹੋਈ। ਵਿਰੋਧੀ ਪਾਰਟੀਆਂ ਦੇ ਸਮਰਥਕਾਂ ਨੇ #MissionShakti ਬਾਰੇ ਕੀ-ਕੀ ਕਿਹਾ ਰਤਾ ਤੁਸੀਂ ਵੀ ਨਿਗ੍ਹਾ ਮਾਰ ਲਓ।



 



 



 

ਇਸ ਤਰ੍ਹਾਂ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਸੋਸ਼ਲ ਮੀਡੀਆ ਤੇ ਇਸ ਦੀ ਖੂਬ ਚਰਚਾ ਹੋ ਰਹੀ ਹੈ। ਮੋਦੀ ਸਮਰਥਕਾਂ ਤੇ ਵਿਰੋਧੀਆਂ ਵਿਚ ਬਹਿਸ ਲਗਾਤਾਰ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement