ਪੰਜਾਬ 'ਚ ਮੌਨ ਦੌਰਾਨ ਸਰਕਾਰ ਦੇ ਹੁਕਮਾਂ ਖ਼ਿਲਾਫ਼ ਬਠਿੰਡਾ ਬੱਸ ਆਪਰੇਟਰਾਂ ਨੇ ਕੀਤੀ ਨਾਅਰੇਬਾਜ਼ੀ
Published : Mar 27, 2021, 1:22 pm IST
Updated : Mar 27, 2021, 1:22 pm IST
SHARE ARTICLE
bus operator
bus operator

ਇਸ ਟ੍ਰੈਫਿਕ ਜਾਮ ਕਾਰਨ ਬੱਸ ਸਟੈਂਡ ਦੇ ਬਾਹਰ ਲੰਮੀਆਂ ਲਾਈਨਾਂ ਲੱਗ ਗਈਆਂ ਅਤੇ ਸਵਾਰੀਆਂ ਵੀ ਖੱਜਲ ਖੁਆਰ ਹੁੰਦੀਆਂ ਦਿਖਾਈ ਦਿੱਤੀਆਂ।

ਮੋਹਾਲੀ:  ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਪੰਜਾਬ ਵਿਚ ਸਵੇਰੇ 11 ਤੋਂ 12 ਵਜੇ ਤੱਕ ਕਰਫਿਊ ਦੌਰਾਨ ਕੋਰੋਨਾ ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਸੀ।

Punjab GovernmentPunjab Government

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕੋਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ।

trafficPunjab Governement

ਲੁਧਿਆਣਾ ਵਿਚ ਵੱਖ-ਵੱਖ ਥਾਵਾਂ 'ਤੇ ਸ਼ਰਧਾਂਜ਼ਲੀ ਤਾਂ ਭੇਟ ਕੀਤੀ ਗਈ ਪਰ ਸ਼ਹਿਰ ਵਿਚ ਵਾਹਨਾਂ ਦੀ ਆਵਾਜਾਈ ਚੱਲਦੀ ਦੇਖੀ ਗਈ। ਦੂਜੇ ਪਾਸੇ ਅੱਜ ਅੱਜ ਬਠਿੰਡਾ ਵਿਚ ਟ੍ਰੈਫਿਕ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਹੁਕਮਾਂ ਖਿਲਾਫ ਬੱਸ ਆਪਰੇਟਰਾਂ ਨੇ ਨਾਅਰੇਬਾਜ਼ੀ ਕੀਤੀ।

BathindaBathinda

ਇਸ ਮੌਕੇ ਬੱਸ ਅਪਰੇਟਰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਵੀ ਬਹਿਸ ਕਰਦੇ ਦਿਖਾਈ ਦਿੱਤੇ। ਇਸ ਟ੍ਰੈਫਿਕ ਜਾਮ ਕਾਰਨ ਬੱਸ ਸਟੈਂਡ ਦੇ ਬਾਹਰ ਲੰਮੀਆਂ ਲਾਈਨਾਂ ਲੱਗ ਗਈਆਂ ਅਤੇ ਸਵਾਰੀਆਂ ਵੀ ਖੱਜਲ ਖੁਆਰ ਹੁੰਦੀਆਂ ਦਿਖਾਈ ਦਿੱਤੀਆਂ।

traffictraffic

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement