ਪਦਮਸ਼੍ਰੀ ਰਜਿੰਦਰ ਗੁਪਤਾ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Published : Mar 27, 2022, 7:58 pm IST
Updated : Mar 27, 2022, 7:58 pm IST
SHARE ARTICLE
Padma Shri Rajinder Gupta meets CM Bhagwant Mann
Padma Shri Rajinder Gupta meets CM Bhagwant Mann

ਸੀ.ਐਮ ਮਾਨ ਨੇ ਕੀਤੀ ਰਜਿੰਦਰ ਗੁਪਤਾ ਦੀ ਤਾਰੀਫ਼, ਕਿਹਾ- ਉਦਯੋਗਪਤੀ ਦੇ ਨਾਲ-ਨਾਲ ਦਾਨੀ ਵੀ ਹਨ

ਚੰਡੀਗੜ੍ਹ : ਟਰਾਈਡੈਂਟ ਦੇ ਸੰਸਥਾਪਕ ਅਤੇ ਪਦਮ ਸ਼੍ਰੀ ਰਜਿੰਦਰ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਵਧਾਈ ਦਿੱਤੀ। ਇਸ ਮੌਕੇ ਸੀ.ਐਮ ਭਗਵੰਤ ਮਾਨ ਨੇ ਪਦਮ ਸ਼੍ਰੀ ਰਜਿੰਦਰ ਗੁਪਤਾ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੀ ਤਾਰੀਫ਼ ਦੇ ਪੁਲ ਬੰਨ੍ਹੇ।

Bhagwant Mann CM Bhagwant Mann

ਭਗਵੰਤ ਮਾਨ ਨੇ ਕਿਹਾ ਕਿ ਪਦਮਸ਼੍ਰੀ ਰਜਿੰਦਰ ਗੁਪਤਾ ਉਦਯੋਗਪਤੀ ਹੋਣ ਦੇ ਨਾਲ-ਨਾਲ ਮਹਾਨ ਦਾਨੀ ਵੀ ਹਨ ਅਤੇ ਅੱਜ ਦੇਸ਼ ਦੇ ਵਿਕਾਸ ਵਿੱਚ ਟ੍ਰਾਈਡੈਂਟ ਦੀ ਅਹਿਮ ਭੂਮਿਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕੀਤਾ ਜਾਵੇਗਾ ਅਤੇ ਜੋ ਉਦਯੋਗ ਅੱਜ ਪੰਜਾਬ ਤੋਂ ਬਾਹਰ ਜਾ ਰਹੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਪੰਜਾਬ ਖੁਸ਼ਹਾਲੀ ਵੱਲ ਵਧ ਸਕੇ।

Padma Shri Rajinder Gupta meets CM Bhagwant MannPadma Shri Rajinder Gupta meets CM Bhagwant Mann

ਇਸ ਮੌਕੇ ਰਜਿੰਦਰ ਗੁਪਤਾ ਨੇ ਵੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਦਿੱਲੀ ਮਾਡਲ ਲਾਗੂ ਕਰਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਕਿਉਂਕਿ ਦਿੱਲੀ ਮਾਡਲ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement