ਸੁਰਖੀਆਂ ’ਚ ਪ੍ਰੋ. ਬਲਜਿੰਦਰ ਕੌਰ ਦੀ ਭਾਵੁਕ ਪੋਸਟ, ਕਿਹਾ- ਇਸ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ
Published : Mar 27, 2022, 4:50 pm IST
Updated : Mar 27, 2022, 4:51 pm IST
SHARE ARTICLE
Prof Baljinder Kaur
Prof Baljinder Kaur

ਉਹਨਾਂ ਨੇ ਲਿਖਿਆ, "ਖ਼ਾਮੋਸ਼ੀਆਂ ਕਦੇ ਬੇਵਜਾਹ ਨਹੀਂ ਹੁੰਦੀਆਂ, ਕੁਝ ਦਰਦ ਆਵਾਜ਼ ਖੋਹ ਲੈਂਦੇ ਨੇ"।



ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੀ ਇਕ ਸੋਸ਼ਲ ਮੀਡੀਆ ਪੋਸਟ ਸੁਰਖੀਆਂ ਵਿਚ ਹੈ। ਦਰਅਸਲ ਉਹਨਾਂ ਨੇ ਲਿਖਿਆ, "ਖ਼ਾਮੋਸ਼ੀਆਂ ਕਦੇ ਬੇਵਜਾਹ ਨਹੀਂ ਹੁੰਦੀਆਂ, ਕੁਝ ਦਰਦ ਆਵਾਜ਼ ਖੋਹ ਲੈਂਦੇ ਨੇ"। ਹਾਲਾਂਕਿ ਉਹਨਾਂ ਨੇ ਬਾਅਦ ਵਿਚ ਇਹ ਵੀ ਸਪੱਸ਼ਟ ਕੀਤਾ ਕਿ ਇਸ ਪੋਸਟ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ।

PhotoPhoto

ਜਦਕਿ ਸੋਸ਼ਲ ਮੀਡੀਆ 'ਤੇ ਇਸ ਨੂੰ ਰਾਜਨੀਤੀ ਨਾਲ ਜੋੜਿਆ ਜਾ ਰਿਹਾ ਹੈ। ਪ੍ਰੋਫੈਸਰ ਬਲਜਿੰਦਰ ਕੌਰ ਦੂਜੀ ਵਾਰ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੇ ਗਏ ਹਨ। ਇਸ ਦੇ ਬਾਵਜੂਦ ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿਚ ਮੰਤਰੀ ਨਹੀਂ ਬਣਾਇਆ ਗਿਆ।

PhotoPhoto

ਇਸ ਤੋਂ ਪਹਿਲਾਂ ਵੀ ਜਦੋਂ ਪੰਜਾਬ ਵਿਚ ‘ਆਪ’ ਸਰਕਾਰ ਦੇ 10 ਮੰਤਰੀਆਂ ਦਾ ਐਲਾਨ ਹੋਇਆ ਸੀ ਤਾਂ ਬਲਜਿੰਦਰ ਕੌਰ ਨੇ ਪੋਸਟ ਪਾਈ ਸੀ। ਜਿਸ 'ਚ ਲਿਖਿਆ ਸੀ- ਜਿੱਥੇ ਅਪਣਿਆਂ ਦੇ ਸਾਹਮਣੇ ਅਪਣਾ ਸੱਚ ਸਾਬਤ ਕਰਨਾ ਪਵੇ, ਉੱਥੇ ਅਸੀਂ ਬੁਰੇ ਹੀ ਠੀਕ ਹਾਂ। ਇਸ ਪੋਸਟ ਨੂੰ ਵੀ ਉਹਨਾਂ ਦੀ ਨਾਰਾਜ਼ਗੀ ਨਾਲ ਜੋੜਿਆ ਜਾ ਰਿਹਾ ਸੀ। ਹਾਲਾਂਕਿ ਜਦੋਂ ਇਹ ਪੋਸਟ ਚਰਚਾ 'ਚ ਆਈ ਤਾਂ ਉਹਨਾਂ ਨੇ ਇਸ ਨੂੰ ਡਿਲੀਟ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement