ਦਰਦਨਾਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 6 ਮਹੀਨੇ ਦੇ ਪੁੱਤ ਸਮੇਤ ਮਾਤਾ-ਪਿਤਾ ਦੀ ਮੌਤ
Published : Mar 27, 2022, 6:57 pm IST
Updated : Mar 27, 2022, 6:57 pm IST
SHARE ARTICLE
Tragic accident
Tragic accident

ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

 

 

ਤਲਵੰਡੀ ਭਾਈ : ਪਿੰਡ ਖੋਸਾ ਦਲ ਸਿੰਘ ਵਾਲਾ 'ਚ ਦਰਦਨਾਕ ਹਾਦਸਾ ਵਾਪਰਿਆ। ਇਥੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ 6 ਮਹੀਨੇ ਦੇ ਬੱਚੇ ਸਮੇਤ ਪਤਨੀ-ਪਤੀ ਦੀ ਮੌਤ ਹੋ ਗਈ।

 

Tragic accident
Tragic accident 

ਦੱਸਿਆ ਜਾਂਦਾ ਹੈ ਕਿ ਕਾਰ ਸਵਾਰ ਰਾਜਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਅਲੀਪੁਰ ਥਾਣਾ ਮੱਲਾਂਵਾਲਾ ਆਪਣੀ ਪਤਨੀ ਮਨਦੀਪ ਕੌਰ ਅਤੇ ਆਪਣੇ ਬੇਟੇ ਗੁਰੂ ਸਾਹਿਬ ਸਿੰਘ ਉਮਰ 6 ਮਹੀਨੇ ਨਾਲ ਜ਼ੀਰਾ ਵੱਲ ਨੂੰ ਜਾ ਰਹੇ ਸਨ।

 

DeathDeath

 

ਇਸ ਦੌਰਾਨ ਜਦੋਂ ਉਹ ਖੋਸਾ ਦਲ ਸਿੰਘ ਨੇੜੇ ਪਹੁੰਚੇ ਤਾਂ ਸਰਹਿੰਦ ਫੀਡਰ ਕੋਲ ਉਨ੍ਹਾਂ ਦੀ ਕਾਰ ਦੀ ਜ਼ੀਰਾ ਵਾਲੇ ਪਾਸਿਓਂ ਆ ਰਹੇ ਇਕ ਟਰੱਕ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਸਵਾਰ ਇਕੋ ਪਰਿਵਾਰ ਦੇ 3 ਮੈਂਬਰ ਮੌਕੇ ’ਤੇ ਹੀ ਦਮ ਤੋੜ ਗਏ।  ਪ੍ਰਾਪਤ ਜਾਣਕਾਰੀ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਹੀ ਉੱਡ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement