ਸੀਐਮ ਭਗਵੰਤ ਮਾਨ ਕੱਲ੍ਹ ਸਵੇਰੇ 11 ਵਜੇ ਆਪਣੇ ਸਾਰੇ ਕੈਬਨਿਟ ਮੰਤਰੀਆਂ ਨਾਲ ਕਰਨਗੇ ਮੀਟਿੰਗ

By : GAGANDEEP

Published : Mar 27, 2023, 9:10 pm IST
Updated : Mar 27, 2023, 9:10 pm IST
SHARE ARTICLE
photo
photo

CM ਵੱਲੋਂ ਕੈਬਨਿਟ ਮੰਤਰੀਆਂ ਨੂੰ ਭਲਕੇ ਸਵੇਰੇ ਸਿਵਲ ਸਕੱਤਰੇਤ ਪਹੁੰਚਣ ਦੇ ਹੁਕਮ

 

 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਭਲਕੇ ਸਵੇਰੇ ਸਿਵਲ ਸਕੱਤਰੇਤ ਪਹੁੰਚਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11 ਵਜੇ ਆਪਣੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਅਧਿਕਾਰਤ ਤੌਰ 'ਤੇ ਕੈਬਨਿਟ ਮੀਟਿੰਗ ਹੋਵੇਗੀ।

ਫਿਲਹਾਲ ਇਸ ਕੈਬਨਿਟ ਮੀਟਿੰਗ 'ਚ ਕਿਹੜੇ ਮੁੱਦਿਆਂ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਕੁਝ ਸਮਾਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ।  ਜਿਸ ਕਾਰਨ ਲੱਗਦਾ ਹੈ ਕਿ ਇਸ ਮੀਟਿੰਗ ਵਿੱਚ ਕੁਝ ਖਾਸ ਫੈਸਲੇ ਲਏ ਜਾ ਸਕਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement