ਰਾਹੁਲ ਗਾਂਧੀ ਦੇ ਹੱਕ ’ਚ ਬੋਲੇ ਸੁਖਬੀਰ ਬਾਦਲ : ਰਾਹੁਲ ’ਤੇ ਕਾਰਵਾਈ ਲੋਕਤੰਤਰ ਦਾ ਕਤਲ
Published : Mar 27, 2023, 2:27 pm IST
Updated : Mar 27, 2023, 2:27 pm IST
SHARE ARTICLE
PHOTO
PHOTO

ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਗਿਆ ਹੈ। 

 

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ 'ਤੇ ਕਾਰਵਾਈ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਦੇ ਵਿਚਾਰ ਕਾਂਗਰਸ ਨਾਲ ਮੇਲ ਨਹੀਂ ਖਾਂਦੇ। ਕਾਂਗਰਸ ਨੇ ਪੰਜਾਬੀਆਂ 'ਤੇ ਕਈ ਅੱਤਿਆਚਾਰ ਕੀਤੇ ਹਨ, ਫਿਰ ਵੀ ਰਾਹੁਲ ਗਾਂਧੀ 'ਤੇ ਕੀਤੀ ਗਈ ਕਾਰਵਾਈ ਲੋਕਤੰਤਰ ਦੇ ਖਿਲਾਫ ਹੈ। ਇਸ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement