ਪਟਿਆਲਾ ਸ਼ਹਿਰੀ ਯੂਥ ਕਾਂਗਰਸ ਦੇ ਅਸੈਂਬਲੀ ਪ੍ਰਧਾਨ ਅਭਿਨਵ ਸ਼ਰਮਾ ਨੂੰ ਕਾਂਗਰਸ ਪਾਰਟੀ ਨੇ ਅਹੁਦੇ 'ਤੇ ਕੀਤਾ ਮੁੜ ਬਹਾਲ
Published : Mar 27, 2025, 10:36 am IST
Updated : Mar 27, 2025, 10:36 am IST
SHARE ARTICLE
Patiala Urban Youth Congress Assembly President Abhinav Sharma News
Patiala Urban Youth Congress Assembly President Abhinav Sharma News

ਪ੍ਰੋਟੋਕੋਲ ਤੋੜਨ ਕਾਰਨ ਕੀਤਾ ਸੀ ਮੁਅੱਤਲ

ਪਟਿਆਲਾ ਸ਼ਹਿਰੀ ਯੂਥ ਕਾਂਗਰਸ ਦੇ ਅਸੈਂਬਲੀ ਪ੍ਰਧਾਨ ਅਭਿਨਵ ਸ਼ਰਮਾ ਨੂੰ ਕਾਂਗਰਸ ਪਾਰਟੀ ਨੇ ਅਹੁਦੇ 'ਤੇ ਬਹਾਲ ਕਰ ਦਿੱਤਾ ਹੈ। ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਰਿਸ਼ਵਿੰਦਰ ਸਿੰਘ ਮਹਾਰ ਅਤੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰਾ ਦੇ ਦਸਤਖ਼ਤਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨੇ ਪ੍ਰੋਟੋਕੋਲ ਤੋੜਨ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ।

ਹੁਣ ਅਭਿਨਵ ਸ਼ਰਮਾ ਨਾਲ ਹੋਈ ਗੱਲਬਾਤ ਤੋਂ ਬਾਅਦ ਇੰਡੀਅਨ ਯੂਥ ਕਾਂਗਰਸ ਦੀ ਇੰਚਾਰਜ ਕ੍ਰਿਸ਼ਨਾ ਅਲਵਾਰੂ ਅਤੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿੱਬ ਦੇ ਨਿਰਦੇਸ਼ਾਂ 'ਤੇ ਮੁੜ ਪਟਿਆਲਾ ਸ਼ਹਿਰੀ ਯੂਥ ਕਾਂਗਰਸ ਦਾ ਅਸੈਂਬਲੀ ਪ੍ਰਧਾਨ ਨਿਯੁਕਤ ਕੀਤਾ ਜਾ ਰਿਹਾ ਹੈ।

ਨਾਲ ਹੀ ਚੇਤਾਵਨੀ ਦਿੱਤੀ ਕਿ ਤੁਸੀਂ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦਾ ਪ੍ਰੋਟੋਕੋਲ ਨਹੀਂ ਤੋੜੋਗੇ ਅਤੇ ਜੇਕਰ ਤੁਸੀਂ ਇਸ ਨੂੰ ਤੋੜਦੇ ਹੋ ਤਾਂ ਤੁਹਾਡੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement