ਬੀਬੀ ਜਗੀਰ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੀਟਿੰਗ
Published : Apr 27, 2021, 12:19 pm IST
Updated : Apr 27, 2021, 12:19 pm IST
SHARE ARTICLE
Bibi Jagir Kaur meeting with Captain Amrinder Singh
Bibi Jagir Kaur meeting with Captain Amrinder Singh

ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ।  ਇਸ ਦੌਰਾਨ ਉਹਨਾਂ ਨੇ ਕਾਫੀ ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।

Bibi Jagir Kaur meeting with Captain Amrinder SinghBibi Jagir Kaur meeting with Captain Amrinder Singh

ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਆਉਣ ਵਾਲੀ ਸ਼ਤਾਬਦੀ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੀ ਆਂ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement