ਖੇਤਾਂ 'ਚ ਤੂੜੀ ਬਣਾ ਕੇ ਵਾਪਸ ਆ ਰਹੇ ਨੌਜਵਾਨ ਦਾ ਪਲਟੀ ਟਰੈਕਟਰ ਟਰਾਲੀ, ਮੌਤ

By : GAGANDEEP

Published : Apr 27, 2023, 6:48 pm IST
Updated : Apr 27, 2023, 6:48 pm IST
SHARE ARTICLE
photo
photo

ਦਿਹਾੜੀ 'ਤੇ ਖੇਤਾਂ 'ਚ ਤੂੜੀ ਬਣਾਉਣ ਗਿਆ ਸੀ ਮ੍ਰਿਤਕ ਲੜਕਾ

 

ਸੁਰਸਿੰਘ :  ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਸੁਰਸਿੰਘ 'ਚ ਟਰੈਕਟਰ ਟਰਾਲੀ ਦੇ  ਪਲਟਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਲਕੀਤ ਸਿੰਘ (22) ਪੁੱਤਰ ਸਰਵਣ ਸਿੰਘ ਪੱਤੀ ਮਾਣਾ ਕੀ ਵਾਸੀ ਸੁਰਸਿੰਘ ਵਜੋਂ ਹੋਈ ਹੈ।  

 

ਇਹ ਵੀ ਪੜ੍ਹੋ: ਨਹੀਂ ਰੁਕ ਰਹੀਆਂ ਬੇਅਦਬੀ ਦੀਆਂ ਘਟਵਾਨਾਂ, ਹੁਣ ਗੁਰਦਾਸਪੁਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ 

ਨੌਜਵਾਨ  ਖੇਤਾਂ 'ਚ ਮਜ਼ਦੂਰੀ ਕਰਦਾ ਹੈ। ਅੱਜ ਸਵੇਰੇ ਦਿਹਾੜੀ 'ਤੇ ਖੇਤਾਂ 'ਚ ਤੂੜੀ ਬਣਾਉਣ ਲਈ ਗਿਆ ਸੀ। ਜਦੋਂ ਉਹ ਖੇਤਾਂ 'ਚ ਤੂੜੀ ਬਣਾ ਕੇ ਟਰੈਕਟਰ ਟਰਾਲੀ ਉੱਪਰ ਵਾਪਸ ਪਿੰਡ ਨੂੰ ਆ ਰਹੇ ਸਨ, ਤਾਂ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੂਏ 'ਚ ਡਿੱਗ ਕੇ ਪਲਟ ਗਈ, ਜਿਸ ਨਾਲ ਮਲਕੀਤ ਸਿੰਘ ਦੀ ਮੌਤ ਹੋ ਗਈ। ਜਦਕਿ ਅੰਮ੍ਰਿਤ ਸਿੰਘ ਪੁੱਤਰ ਅੰਗਰੇਜ਼ ਸਿੰਘ ਜਖ਼ਮੀ ਹੋ ਗਿਆ। ਮ੍ਰਿਤਕ ਮਲਕੀਤ ਸਿੰਘ ਆਪਣੇ ਪਿੱਛੇ ਦੋ ਪੁੱਤਰ ਤੇ ਪਤਨੀ ਛੱਡ ਗਿਆ ਹੈ।

ਇਹ ਵੀ ਪੜ੍ਹੋ: ਮਸੂਰੀ 'ਚ ਵੱਡਾ ਹਾਦਸਾ, ਟੁੱਟਿਆ ਪੁੱਲ, ਇਕ ਦੀ ਮੌਤ, ਇਕ ਗੰਭੀਰ ਜ਼ਖਮੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement