ਬਿਨ੍ਹਾਂ ਮਨਜ਼ੂਰੀ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ 13 ਕੰਪਨੀ ਮਾਲਿਕਾਂ ’ਤੇ ਮਾਮਲਾ ਦਰਜ, 6 ਗ੍ਰਿਫ਼ਤਾਰ
Published : Apr 27, 2023, 2:25 pm IST
Updated : Apr 27, 2023, 2:28 pm IST
SHARE ARTICLE
photo
photo

ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਦੇ ਮਾਲਕਾਂ ਖਿਲਾਫ਼ ਡੀਸੀ ਦੇ ਆਦੇਸ਼ਾਂ ਦਾ ਉਲੰਘਣ ਕਰਨ 'ਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਕੇਸ ਦਰਜ ਕੀਤਾ ਗਿਆ

 

ਚੰਡੀਗੜ੍ਹ : ਸ਼ਹਿਰ ਵਿਚ ਬਿਨ੍ਹਾਂ ਮਨਜ਼ੂਰੀ ਚੱਲਣ ਵਾਲੀ 13 ਇੰਮੀਗ੍ਰੇਸ਼ਨ ਕੰਪਨੀਆਂ ਦੇ ਮਾਲਕਾ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਸਾਰੀਆਂ ਇੰਮੀਗ੍ਰੇਸ਼ਨ ਕੰਪਨੀਆਂ ਦੇ ਮਾਲਕਾਂ ਖਿਲਾਫ਼ ਡੀਸੀ ਦੇ ਆਦੇਸ਼ਾਂ ਦਾ ਉਲੰਘਣ ਕਰਨ 'ਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। 6 ਕੰਪਨੀ ਮਾਲਕਾਂ ਦੀ ਗ੍ਰਿਫ਼ਤਾਰੀ ਕਰਨ ਵਾਲੀ ਪੁਲਿਸ ਹੋਰ ਆਰੋਪੀਆਂ ਦੀ ਭਾਲ ’ਚ ਲੱਗੀ ਹੋਈ ਹੈ।

ਸੈਕਟਰ 22ਬੀ ਸਥਿਤ ਸ਼ਿਕਾਗੋ ਇੰਮੀਗ੍ਰੇਸ਼ਨ ਦੇ ਮੰਗਲ ਸਿੰਘ, ਰੈਡ ਸਟਾਰ ਇੰਮੀਗ੍ਰੇਸ਼ਨ ਦੇ ਜ਼ੀਰਕਪੁਰ ਨਿਵਾਸੀ ਦੀਪਕ ਚੌਹਾਨ ਅਤੇ ਮੱਧ ਗਲੋਬਲ ਐਵੈਨਿਊ ਇੰਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੇ ਹੁਕਮ ਚੰਦ ਗਰਗ ਦੇ ਖ਼ਿਲਾਫ਼ ਸੈਕਟਰ 17 ਥਾਣਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਸੈਕਟਰ 12ਏ ਦੇ ਜੀ.ਐਸ. ਓਕਰਿਜ ਵੀਜ਼ਾ ਕੰਪਨੀ ਦੇ ਵਰਚੂ ਓਵਰਸੀਜ਼ ਐਜੂਕੇਸ਼ਨਲ ਕੰਸਲਟੈਂਟਸ, ਵ੍ਹਾਈਟਹਿੱਲ ਓਵਰਸੀਜ਼ ਇਮੀਗ੍ਰੇਸ਼ਨ ਸਹਿਤ ਤਿੰਨ ਕੰਪਨੀਆਂ ਦੇ ਮਾਲਕਾ 'ਤੇ ਕੇਸ ਦਰਜ ਹੋਇਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement