ਘਰੇਲੂ ਕਲੇਸ਼ ਤੋਂ ਤੰਗ ਆ ਕੇ ਨੌਜਵਾਨ ਨੇ 11ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ
Published : Apr 27, 2023, 2:50 pm IST
Updated : Apr 27, 2023, 2:50 pm IST
SHARE ARTICLE
photo
photo

ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

 

ਜਲੰਧਰ :   ਜਲੰਧਰ ਹਾਈਟਸ-2 ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਇੱਕ ਵਿਅਕਤੀ ਨੇ ਫਲੈਟ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਹਾਦਸੇ ਵਿੱਚ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 34 ਸਾਲਾ ਜ਼ੋਰਾਵਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਫਲੈਟ ਨੰਬਰ 1104 ਵਿੱਚ ਰਹਿ ਰਹੀ ਆਪਣੀ ਪਤਨੀ ਨੂੰ ਲੈਣ ਆਇਆ ਸੀ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਆਪਣੀ ਪਤਨੀ ਨੂੰ ਲੈਣ ਆਇਆ ਸੀ| ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਖੁਦਕੁਸ਼ੀ ਕੀਤੀ ਹੈ। ਉਕਤ ਵਿਅਕਤੀ ਕੋਲ ਅਮਰੀਕਾ ਦੀ ਨਾਗਰਿਕਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement