Adampur News : ਆਦਮਪੁਰ 'ਚ ਅਲਾਵਲਪੁਰ ਚੌਂਕੀ ਸਾਹਮਣੇ ਵਿਅਕਤੀ ਦੀ ਸਿਰ ਵੱਢੀ ਲਾਸ਼ ਬਰਾਮਦ

By : BALJINDERK

Published : Apr 27, 2024, 11:45 am IST
Updated : Apr 27, 2024, 11:47 am IST
SHARE ARTICLE
ਪੁਲਿਸ ਜਾਂਚ ਕਰਦੀ ਹੋਈ
ਪੁਲਿਸ ਜਾਂਚ ਕਰਦੀ ਹੋਈ

Adampur News : ਗੰਦੇ ਨਾਲੇ 'ਚੋਂ ਸੜੀ ਲਾਸ਼ ਮਿਲਣ 'ਤੇ ਇਲਾਕੇ ’ਚ ਫੈਲੀ ਸਨਸਨੀ,ਪਰਿਵਾਰ ਸਿਰ ਲੱਭਣ ਦੀ ਕਰ ਰਿਹਾ ਮੰਗ 

 Adampur News : ਅੱਜ ਤੜਕੇ ਥਾਣਾ ਆਦਮਪੁਰ ਅਧੀਨ ਆਉਂਦੀ ਚੌਂਕੀ ਅਲਾਵਲਪੁਰ ਦੇ ਬਿਲਕੁਲ ਸਾਹਮਣੇ ਗੰਦੇ ਨਾਲੇ 'ਚੋਂ ਸਿਰ ਵੱਢੀ ਅਤੇ ਕੁੱਝ ਹਿੱਸਾ ਸੜੀ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ।

ਇਹ ਵੀ ਪੜੋ:Punjab news : ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਸਾਨਾਂ ਦਾ ਕੀਤਾ ਧੰਨਵਾਦ

ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਉਰਫ਼ ਰਿੰਕਾ ਜੋ ਕਿ ਦਿਹਾੜੀ ਕਰਨ ਵਾਲਾ ਮਜ਼ਦੂਰ ਸੀ। ਪਿੰਡ ਦੇ ਹੀ ਵਿਅਕਤੀ ਵੱਲੋਂ ਜਿਸਦਾ ਨਾਂ ਸੋਨੂੰ ਦੱਸਿਆ ਜਾ ਰਿਹਾ ਹੈ ਵੱਲੋਂ ਕਤਲ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਕਤ ਦੋਸ਼ੀ ਵੱਲੋਂ ਪਹਿਲਾਂ ਇਸਦੀ ਧੌਣ ਸਿਰ ਤੋਂ ਅਲੱਗ ਕਰ ਨਾਲੇ ਵਿਚ ਸੁੱਟ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਪੁਲਿਸ ਨੇ ਦੋਸ਼ੀ ਨੂੰ ਫੜ ਲਿਆ ਹੈ ਪਰ ਅਜੇ ਤੱਕ ਪਰਿਵਾਰ ਲਾਸ਼ ਚੁੱਕਣ ਨਹੀਂ ਦੇ ਰਿਹਾ ਤੇ ਉਸਦੇ ਸਿਰ ਨੂੰ ਲੱਭਣ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜੋ:Samana News : ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਏਜੰਟਾਂ ਨੇ ਮਾਰੀ ਠੱਗੀ, ਦੁਖੀ ਹੋ ਭਾਖੜਾ ਨਹਿਰ ’ਚ ਮਾਰੀ ਛਾਲ  

(For more news apart from In front Alawalpur Chowki in Adampur Headless body recovered News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement