Punjab News: ਗੁਰਦਾਸਪੁਰ ਤੇ ਜਲੰਧਰ 'ਚ ਤਕੜੀ ਹੋਈ AAP, ਅਕਾਲੀ-ਭਾਜਪਾ ਆਗੂ ਪਾਰਟੀ 'ਚ ਸ਼ਾਮਲ 
Published : Apr 27, 2024, 3:56 pm IST
Updated : Apr 27, 2024, 3:56 pm IST
SHARE ARTICLE
File Photo
File Photo

ਭਾਜਪਾ ਆਗੂ ਕੁਲਦੀਪ ਸਿੰਘ ਸ਼ੈਂਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

Punjab News: ਚੰਡੀਗੜ੍ਹ - ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਪੰਜਾਬ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਅੱਜ ਪਾਰਟੀ ਨੂੰ ਗੁਰਦਾਸਪੁਰ ਤੇ ਜਲੰਧਰ ਵਿਚ ਮਜ਼ਬੂਤੀ ਮਿਲੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਭਾਜਪਾ ਆਗੂ ਕੁਲਦੀਪ ਸਿੰਘ ਸ਼ੈਂਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਕੁਲਦੀਪ ਸਿੰਘ ਸ਼ੈਂਟੀ ਭਾਜਪਾ OBC ਮੋਰਚਾ ਦੇ ਸਕੱਤਰ ਸਨ। ਉੱਥੇ ਹੀ ਗੁਰਦਰਸ਼ਨ ਲਾਲ ਸ਼੍ਰੋਮਣੀ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਹਾਂ ਆਗੂਆਂ ਦਾ ਪਾਰਟੀ ਵਿਚ ਆਉਣ 'ਤੇ ਸਵਾਗਤ ਕੀਤਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement