ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ
Published : May 27, 2020, 5:08 am IST
Updated : May 27, 2020, 5:08 am IST
SHARE ARTICLE
File Photo
File Photo

ਇੱਥੋਂ ਨੇੜਲੇ ਪਿੰਡ ਸਤੌਜ਼ ਦੇ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਹੇਠ ਉਸ ਦੀ ਪਤਨੀ

ਚੀਮਾਂ ਮੰਡੀ, 26 ਮਈ (ਗੋਬਿੰਦ ਸਿੰਘ ਦੁੱਲਟ): ਇੱਥੋਂ ਨੇੜਲੇ ਪਿੰਡ ਸਤੌਜ਼ ਦੇ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਹੇਠ ਉਸ ਦੀ ਪਤਨੀ ਅਤੇ ਇਕ ਵਿਅਕਤੀ ਵਿਰੁਧ ਪੁਲਿਸ ਥਾਣਾ ਧਰਮਗੜ੍ਹ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਕੇਵਲ ਸਿੰਘ ਦੇ ਪਿਤਾ ਦੇ ਬਿਆਨਾਂ ਅਨੁਸਾਰ ਨੌਜਵਾਨ ਦੀ ਪਤਨੀ ਅਮਨਦੀਪ ਕੌਰ ਦੇ ਸਤੌਜ਼ ਪਿੰਡ ਦੇ ਹੀ ਦੁੱਲਾ ਸਿੰਘ ਪੁੱਤਰ ਬਲਦੇਵ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਦੇ ਚਲਦਿਆਂ ਕੇਵਲ ਸਿੰਘ ਉਸ ਦੀ ਪਤਨੀ ਅਤੇ ਦੁੱਲਾ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ, ਜਿਸ ਤੋਂ ਦੁਖੀ ਹੋ ਕੇ ਅਮਨਦੀਪ ਕੌਰ ਅਤੇ ਦੁੱਲਾ ਸਿੰਘ ਨੇ ਉਸ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ ਅਤੇ ਦੋਵਾਂ ਦੀਆਂ ਵਧਦੀਆਂ ਗ਼ਲਤੀਆਂ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੇ ਦੋਸ਼ਾਂ ਹੇਠ ਦੋਸ਼ੀ ਅਮਨਦੀਪ ਕੌਰ ਪਤਨੀ ਕੇਵਲ ਸਿੰਘ ਅਤੇ ਦੁੱਲਾ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਤੌਜ਼ ਦੇ ਵਿਰੁਧ ਥਾਣਾ ਧਰਮਗੜ੍ਹ ਵਿਖੇ ਪਰਚਾ ਦਰਜ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement