ਗੈਰ-ਕਾਨੂੰਨੀ ਮਾਈਨਿੰਗ 'ਤੇ ਮਾਨ ਸਰਕਾਰ ਦਾ ਸ਼ਿਕੰਜ਼ਾ, ਕਾਨੂੰਨੀ ਮਾਈਨਿੰਗ ਪਹੁੰਚੀ 1 ਲੱਖ ਮੀਟ੍ਰਿਕ ਟਨ ਦੇ ਪਾਰ
Published : May 27, 2022, 12:40 pm IST
Updated : May 27, 2022, 12:40 pm IST
SHARE ARTICLE
Harjot Singh Bains
Harjot Singh Bains

ਪਿਛਲੀ ਸਰਕਾਰ ਵੇਲੇ 40,000 ਮੈਟ੍ਰਿਕ ਟਨ ਹੁੰਦੀ ਸੀ ਲੀਗਲ ਮਾਈਨਿੰਗ

 

ਚੰਡੀਗੜ੍ਹ: ਮਾਨ ਸਰਕਾਰ ਨੇ ਨਾਜਾਇਜ਼ ਮਾਈਨਿੰਗ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਕਾਨੂੰਨੀ ਮਾਈਨਿੰਗ 1 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ (Harjot Singh Bains)  ਨੇ ਦਿੱਤੀ ਹੈ।

 

 

(illegal mining)  Mining

 

ਪਿਛਲੀ ਸਰਕਾਰ ਵੇਲੇ 40000 ਮੀਟ੍ਰਿਕ ਟਨ ਕਾਨੂੰਨੀ ਮਾਈਨਿੰਗ (illegal mining) ਹੁੰਦੀ ਸੀ। ਪਿਛਲੇ ਸਾਲ ਰੋਪੜ ਵਿੱਚ 1234 ਮੀਟ੍ਰਿਕ ਟਨ ਮਾਈਨਿੰਗ ਕੀਤੀ ਗਈ ਸੀ ਜਦਕਿ ਇਸ ਸਾਲ ਰੋਪੜ ਵਿੱਚ 11307 ਮੀਟ੍ਰਿਕ ਟਨ ਮਾਈਨਿੰਗ ਕੀਤੀ ਗਈ ਸੀ।

 

(illegal mining) Mining

 

ਇਸੇ ਤਰ੍ਹਾਂ ਪਿਛਲੇ ਸਾਲ ਲੁਧਿਆਣਾ ਵਿੱਚ 2785 ਮੀਟ੍ਰਿਕ ਟਨ ਮਾਈਨਿੰਗ ਕੀਤੀ ਗਈ ਸੀ ਜਦਕਿ ਇਸ ਸਾਲ ਲੁਧਿਆਣਾ ਵਿੱਚ 22397 ਮੀਟ੍ਰਿਕ ਟਨ ਮਾਈਨਿੰਗ ਕੀਤੀ ਗਈ ਸੀ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਕਾਨੂੰਨੀ ਮਾਈਨਿੰਗ (illegal mining)  ਭਰਨ ਨਾਲ ਸਰਕਾਰੀ ਖਜ਼ਾਨੇ ਵਿੱਚ ਵਾਧਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement