ਸੁਨੀਲ ਜਾਖੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ
Published : May 27, 2022, 6:45 pm IST
Updated : May 27, 2022, 7:15 pm IST
SHARE ARTICLE
Sunil Jakhar Meets Home Minister Amit Shah
Sunil Jakhar Meets Home Minister Amit Shah

ਮਨਜਿੰਦਰ ਸਿੰਘ ਸਿਰਸਾ ਵੀ ਰਹੇ ਮੌਜੂਦ

 

ਚੰਡੀਗੜ੍ਹ: ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੂਜੀ ਵਾਰ ਸੁਨੀਲ ਜਾਖੜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਅੱਜ ਦਿੱਲੀ ਪੁੱਜੇ।

 

Sunil Jakhar Meets Home Minister Amit ShahSunil Jakhar Meets Home Minister Amit Shah

 

ਦੱਸਿਆ ਜਾ ਰਿਹਾ ਹੈ ਕਿ ਜਾਖੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ, ਜਿਸ ਦੌਰਾਨ ਦੋਵਾਂ ਨੇਤਾਵਾਂ ਵਿਚਾਲੇ ਪੰਜਾਬ ਦੇ ਹਾਲਾਤ ਅਤੇ ਰਾਜਨੀਤੀ 'ਤੇ ਖੁੱਲ੍ਹ ਕੇ ਚਰਚਾ ਹੋਈ ਹੈ।

Sunil Jakhar Meets Home Minister Amit ShahSunil Jakhar Meets Home Minister Amit Shah

 

 ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਜਾਖੜ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਹ ਵੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਵੱਲੋਂ ਜਾਖੜ ਨੂੰ ਪੰਜਾਬ 'ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਾਖੜ ਦੀ ਇਹ  ਦੂਜੀ ਮੁਲਾਕਾਤ ਹੈ। ਇਸ ਮੌਕੇ ਮਨਜਿੰਦਰ ਸਿਰਸਾ ਵੀ ਹਾਜ਼ਰ ਸਨ।

 

Sunil Jakhar Meets Home Minister Amit ShahSunil Jakhar Meets Home Minister Amit Shah

ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਐਸਐਸ ਵਿਰਕ ਅਤੇ ਭਾਜਪਾ ਆਗੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। 

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement