2 ਮਹੀਨੇ ਪਹਿਲਾ ਹੀ ਕੈਨੇਡਾ ਗਈ ਪੰਜਾਬਣ ਦੀ ਸੜਕ ਹਾਦਸੇ 'ਚ ਮੌਤ

By : GAGANDEEP

Published : May 27, 2023, 4:11 pm IST
Updated : May 27, 2023, 4:11 pm IST
SHARE ARTICLE
photo
photo

ਬਨੂੜ ਦੀ ਰਹਿਣ ਵਾਲੀ ਸੀ ਮ੍ਰਿਤਕ ਲੜਕੀ

 

ਬਨੂੜ  :  ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬਣ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਦੀ ਕੋਮਲ ਬਾਜਵਾ ਵਜੋਂ ਹੋਈ ਹੈ। ਕੋਮਲ ਬਨੂੜ ਦੀ ਰਹਿਣ ਵਾਲੀ ਸੀ ਤੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਗਈ ਸੀ।

ਇਹ ਵੀ ਪੜ੍ਹੋ: ਅਸਮਾਨੀ ਬਿਜਲੀ ਡਿੱਗਣ ਨਾਲ ਮੱਝ ਦੀ ਹੋਈ ਮੌਤ, ਪੀੜਤ ਨੇ ਬੈਂਕ ਤੋਂ ਕਰਜ਼ਾ ਲੈ ਕੇ ਖਰੀਦੀ ਸੀ ਮੱਝ 

ਜਾਣਕਾਰੀ ਅਨੁਸਾਰ ਬਨੂੜ ਦੇ ਵਾਰਡ ਨੰਬਰ 8 ਦੀ ਵਸਨੀਕ ਕੋਮਲ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਈ ਸੀ। ਉਹ ਬਰੈਂਪਟਨ 'ਚ ਆਪਣੀਆਂ ਸਹੇਲੀਆਂ ਨਾਲ ਕੰਮ 'ਤੇ ਜਾ ਰਹੀ ਸੀ ਕਿ ਰਸਤੇ 'ਚ ਚਾਰ ਵਾਹਨਾਂ ਦੀ ਆਪਸ 'ਚ ਟੱਕਰ ਹੋ ਗਈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਆਇਆ ਸਾਹਮਣੇ, 12 ਸਾਲਾ ਬੱਚੀ ਨੇ ਬੱਚੇ ਨੂੰ ਦਿਤਾ ਜਨਮ

ਟੱਕਰ ਇੰਨੀ ਜ਼ਬਰਦਸਤ ਸੀ ਕਿ ਚਾਰੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟੱਕਰ ਨਾਲ ਕੋਮਲ ਦੀ ਕਾਰ ਦਾ ਦਰਵਾਜ਼ਾ ਖੁੱਲ੍ਹ ਗਿਆ ਅਤੇ ਉਹ ਸੜਕ 'ਤੇ ਡਿੱਗ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਰੈਂਪਟਨ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement