ਅੰਮ੍ਰਿਤਸਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਆਇਆ ਸਾਹਮਣੇ, 12 ਸਾਲਾ ਬੱਚੀ ਨੇ ਬੱਚੇ ਨੂੰ ਦਿਤਾ ਜਨਮ

By : GAGANDEEP

Published : May 27, 2023, 3:16 pm IST
Updated : May 27, 2023, 3:16 pm IST
SHARE ARTICLE
photo
photo

ਪਿਤਾ ਬਲਾਤਕਾਰ ਦਾ ਪ੍ਰਗਟਾਇਆ ਖਦਸ਼ਾ

 

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ 12 ਸਾਲਾ ਬੱਚੀ ਨੇ ਬੇਟੇ ਨੂੰ ਜਨਮ ਦਿਤਾ ਹੈ। ਲੜਕੀ ਦਾ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਦਸਿਆ ਜਾ ਰਿਹਾ ਹੈ। ਪਿਤਾ ਨੇ ਇਸ ਘਟਨਾ ਪਿੱਛੇ ਬਲਾਤਕਾਰ ਦਾ ਖਦਸ਼ਾ ਪ੍ਰਗਟਾਇਆ ਹੈ। ਬੱਚੇ ਦੀ ਮਾਂ ਦੋ ਸਾਲ ਪਹਿਲਾਂ ਘਰੋਂ ਚਲੀ ਗਈ ਸੀ। ਫਿਲਹਾਲ ਡਾਕਟਰਾਂ ਦੀ ਟੀਮ ਬੱਚੇ ਅਤੇ ਮਾਂ ਦੀ ਸਿਹਤ ਲਈ ਕੰਮ ਕਰ ਰਹੀ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement