Kulbir Bisht News: ਅਕਾਲੀ ਦਲ ਨੂੰ ਲੱਗਿਆ ਝਟਕਾ, ਹੁਣ ਇਹ ਆਗੂ 'ਆਪ' ਵਿਚ ਹੋਏ ਸ਼ਾਮਲ, 2022 'ਚ ਲੜ ਚੁੱਕੇ ਵਿਧਾਨ ਸਭਾ ਚੋਣ
Published : May 27, 2024, 2:35 pm IST
Updated : May 27, 2024, 3:04 pm IST
SHARE ARTICLE
kulbir bisht joins aap news in punjabi
kulbir bisht joins aap news in punjabi

Kulbir Bisht News: ਅਕਾਲੀ ਦਲ ਦੇ ਨਵਾਂਗਾਓਂ ਤੋਂ ਕੌਂਸਲਰ ਹਨ

Kulbir Bisht joins AAp news in punjabi : ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਮਜ਼ਬੂਤੀ ਹਾਸਲ ਕੀਤੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨਵਾਂਗਾਓਂ ਦੇ ਕੌਂਸਲਰ ਕੁਲਬੀਰ ਸਿੰਘ ਬਿਸ਼ਟ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਲਾਕੇ 'ਤੇ ਉਨ੍ਹਾਂ ਦੀ ਚੰਗੀ ਪਕੜ ਹੈ, ਜਦਕਿ ਉਹ ਇਕ ਗਤੀਸ਼ੀਲ ਨੇਤਾ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਰਹੇ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement