ਲੱਖਾ ਸਿਧਾਣਾ, ਸੋਨੀਆ ਮਾਨ ਤੇ ਹੋਰ ਕਲਾਕਾਰਾਂ ਖਿਲਾਫ਼ ਕੇਸ ਦਰਜ
Published : Jun 27, 2021, 2:22 pm IST
Updated : Jun 27, 2021, 2:26 pm IST
SHARE ARTICLE
Lakha Sidhana
Lakha Sidhana

ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਉਣ ਦੇ ਲੱਗੇ ਦੋਸ਼ 

ਚੰਡੀਗੜ੍ਹ: ਕਿਸਾਨਾਂ ਦੀ ਹਮਾਇਤ ਵਿਚ ਡਟੇ ਨੌਜਵਾਨ ਆਗੂ ਲੱਖਾ ਸਿਧਾਣਾ ਖਿਲਾਫ਼ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ 26 ਜੂਨ ਨੂੰ ਚੰਡੀਗੜ੍ਹ ਵਿਚ ਕੀਤੇ ਕਿਸਾਨ ਮਾਰਚ ਸਬੰਧੀ ਲੱਖਾ ਸਿਧਾਣਾ ਖਿਲਾਫ਼ ਕਾਰਵਾਈ ਕੀਤੀ ਹੈ। ਪੁਲਿਸ ਨੇ ਇਲਜ਼ਾਮ ਲਗਾਇਆ ਹੈ ਕਿ ਲੱਖਾ ਸਿਧਾਣਾ ਨੇ ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਇਆ ਸੀ। ਚੰਡੀਗੜ੍ਹ ਪੁਲਿਸ ਨੇ ਲੱਖਾ ਸਿਧਾਣਾ ਤੋਂ ਇਲਾਵਾ ਹੋਰ ਕਿਸਾਨ ਲੀਡਰਾਂ ਖਿਲਾਫ਼ ਵੀ ਮਾਮਲੇ ਦਰਜ ਕੀਤੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਸੋਨੀਆ ਮਾਨ ਤੇ ਪੰਜਾਬੀ ਕਲਾਕਾਰ ਜੱਸ ਬਾਜਵਾ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। 
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement