ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ 'ਚ ਦਸਤਕ ਦੇਵੇਗਾ ਮਾਨਸੂਨ 
Published : Jun 27, 2022, 7:39 am IST
Updated : Jun 27, 2022, 7:39 am IST
SHARE ARTICLE
monsoon
monsoon

ਭਲਕੇ ਸੂਬੇ ਦੇ ਕੁਝ ਹਿੱਸਿਆਂ 'ਚ ਮੀਂਹ ਪੈਣ ਨਾਲ ਲੂ ਦੇ ਪ੍ਰਕੋਪ ਤੋਂ ਮਿਲ ਸਕਦੀ ਹੈ ਰਾਹਤ 

ਚੰਡੀਗੜ੍ਹ : ਪੰਜਾਬ ਭਰ ਦੇ ਲੋਕਾਂ ਨੂੰ  ਜਲਦ ਹੀ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ | ਇਹ ਰਾਹਤ ਭਰੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦਸਿਆ ਕਿ ਮਾਨਸੂਨ ਜੁਲਾਈ ਦੇ ਪਹਿਲੇ ਹਫ਼ਤੇ ਪੰਜਾਬ ਭਰ 'ਚ ਦਸਤਕ ਦੇ ਸਕਦਾ ਹੈ | ਇਸ ਵਾਰ ਮਾਨਸੂਨ ਆਮ ਵਾਂਗ ਰਹਿਣ ਦੀ ਉਮੀਦ ਹੈ |

Monsoon Update 2022Monsoon Update 2022

ਉਨ੍ਹਾਂ ਕਿਹਾ ਕਿ 28 ਜੂਨ ਨੂੰ  ਪੰਜਾਬ ਦੇ ਕੱੁਝ ਹਿੱਸਿਆਂ 'ਚ ਮੀਂਹ ਪੈਣ ਨਾਲ ਲੂ ਦੇ ਪ੍ਰਕੋਪ ਤੋਂ ਰਾਹਤ ਮਿਲ ਸਕਦੀ ਹੈ | ਇਥੇ ਦਸਣਾ ਬਣਦਾ ਹੈ ਕਿ ਗਰਮੀਆਂ ਦੌਰਾਨ ਬਿਜਲੀ ਦੀ ਮੰਗ ਵਧਣ ਕਾਰਨ ਪੈਦਾ ਹੋਏ ਬਿਜਲੀ ਸੰਕਟ ਤੋਂ ਨਿਜਾਤ ਪਾਉਣ ਲਈ ਪਾਵਰਕਾਮ ਵੀ ਹਰ ਸਾਲ ਬਾਰਿਸ਼ 'ਤੇ ਨਿਰਭਰ ਹੋ ਜਾਂਦਾ ਹੈ | ਮਾਨਸੂਨ ਨਾਲ ਬਿਜਲੀ ਦਾ ਸੰਕਟ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ  ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਵੀ ਰਾਹਤ ਮਿਲੇਗੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement