MLA Dr. Kashmir Singh Sohal: ਨਹੀਂ ਰਹੇ ਹਲਕਾ ਤਰਨ ਤਾਰਨ ਤੋਂ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ
Published : Jun 27, 2025, 1:37 pm IST
Updated : Jun 27, 2025, 2:06 pm IST
SHARE ARTICLE
AAP MLA from Tarn Taran constituency Dr. Kashmir Singh Sohal passes away
AAP MLA from Tarn Taran constituency Dr. Kashmir Singh Sohal passes away

ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ’ਤੇ CM ਭਗਵੰਤ ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

AAP MLA from Tarn Taran constituency Dr. Kashmir Singh Sohal passes away: ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਸ਼ਮੀਰ ਸਿੰਘ ਸੋਹਲ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ। ਇਸ ਦੀ ਪੁਸ਼ਟੀ ਵਿਧਾਇਕ ਦੇ ਦਫਤਰ ਵਿਚ ਤੈਨਾਤ ਕਰਮਚਾਰੀਆਂ ਵੱਲੋਂ ਕੀਤੀ ਗਈ ਹੈ।

ਇਸ ਮੌਕੇ CM ਭਗਵੰਤ ਮਾਨ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ, 

 ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।
 
ਵਾਹਿਗੁਰੂ ਵਾਹਿਗੁਰੂ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement