ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਦਾ ਚਸ਼ਮਦੀਦ ਗਵਾਹ ਪਤਨੀ ਸਮੇਤ ਗ੍ਰਿਫ਼ਤਾਰ
Published : Jul 27, 2019, 7:55 pm IST
Updated : Jul 27, 2019, 7:55 pm IST
SHARE ARTICLE
Arrest
Arrest

ਟਾਂਡਾ ਪੁਲਿਸ ਨੇ ਪਿੰਡ ਰੜਾ ਮੋੜ 'ਤੇ ਨਾਕੇ ਦੌਰਾਨ ਇੱਕ ਨਾਮੀ ਲੁਟੇਰੇ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ...

ਟਾਂਡਾ: ਟਾਂਡਾ ਪੁਲਿਸ ਨੇ ਪਿੰਡ ਰੜਾ ਮੋੜ 'ਤੇ ਨਾਕੇ ਦੌਰਾਨ ਇੱਕ ਨਾਮੀ ਲੁਟੇਰੇ ਅਤੇ ਉਸ ਦੀ ਪਤਨੀ ਨੂੰ ਨਸ਼ੀਲੇ ਪਾਊਡਰ ਅਤੇ ਹੈਰੋਇਨ ਸਣੇ ਕਾਬੂ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਰੜਾ ਮੋੜ 'ਤੇ ਨਾਕਾ ਲਾਇਆ ਹੋਇਆ ਸੀ ਕਿ ਸਾਹਮਣੇ ਤੋਂ ਇੱਕ ਮੋਟਰ ਸਾਈਕਲ ਸਵਾਰ ਜਿਸ ਦੇ ਨਾਲ ਇੱਕ ਔਰਤ ਸਵਾਰ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਰਾਣਾ ਪ੍ਰਤਾਪ ਸਿੰਘ ਅਤੇ ਦਵਿੰਦਰ ਕੌਰ ਦੇ ਰੂਪ ਵਿਚ ਹੋਈ।

Arrest Arrest

ਜਦ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾ ਕੋਲ ਤੋਂ 105 ਗ੍ਰਾਮ ਨਸ਼ੀਲਾ ਪਾਊਡਰ ਅਤੇ 15 ਗਰਾਮ ਹੈਰੋਇਨ ਬਰਾਮਦ ਹੋਈ।  ਟਾਂਡਾ ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਥਾਣਾ ਇੰਚਾਰਜ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਾਣਾ ਪ੍ਰਤਾਪ ਸਿੰਘ ਗੈਂਗਸਟਰ ਸੁੱਖਾ ਕਾਹਲਵਾਂ ਦੀ ਹੱਤਿਆ ਦਾ ਚਸ਼ਮਦੀਦ ਗਵਾਹ ਹੈ ਅਤੇ ਇਸ 'ਤੇ ਕਰੀਬ ਅਲੱਗ ਅਲੱਗ ਜ਼ਿਲ੍ਹਿਆਂ ਦੇ ਥਾਣਿਆਂ ਵਿਚ ਲੁੱਟ ਖੋਹ, ਚੋਰੀ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement