ਅੰਮ੍ਰਿਤਸਰ : ਸਕੂਲ 'ਚੋਂ ਬਰਾਮਦ ਹੋਈ 5 ਕਿੱਲੋ ਹੈਰੋਇਨ, NDPS ਐਕਟ ਤਹਿਤ ਮਾਮਲਾ ਦਰਜ
Published : Jul 27, 2022, 4:57 pm IST
Updated : Jul 27, 2022, 4:57 pm IST
SHARE ARTICLE
SSP Swapan Sharma
SSP Swapan Sharma

SSP ਸਵਪਨ ਸ਼ਰਮਾ ਨੇ ਦਿਤੀ ਜਾਣਕਾਰੀ- ਸਰਚ ਅਪ੍ਰੇਸ਼ਨ ਦੌਰਾਨ ਹੋਈ ਬਰਾਮਦਗੀ 

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਇਕ ਸਕੂਲ 'ਚੋਂ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ SSP ਸਵਪਨ ਸ਼ਰਮਾ ਮੁਤਾਬਕ ਪੁਲਿਸ ਨੇ ਸਰਹੱਦੀ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾਇਆ ਤੇ ਇਹ ਹੈਰੋਇਨ ਦੀ ਖੇਪ ਬਰਾਮਦ ਹੋਈ। ਅਜੇ ਤਕ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ।

HeroinHeroin (file photo)

ਦੱਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਡਰੋਨ ਰਾਹੀਂ ਸਰਹੱਦੀ ਖੇਤਰ 'ਚ ਸੁੱਟੀ ਗਈ ਸੀ। ਪੁਲਿਸ ਕੋਲ ਇਸ ਦੀ ਅਗਾਊਂ ਸੂਚਨਾ ਸੀ ਪਰ ਐਨ ਮੌਕੇ 'ਤੇ ਡਰੋਨ ਵੱਲੋਂ ਸਥਾਨ ਬਦਲ ਦਿੱਤਾ ਗਿਆ। ਦੱਸ ਦੇਈਏ ਕਿ ਬਰਾਮਦ ਹੋਈ ਹੈਰੋਇਨ ਦੇ ਮਾਮਲੇ ਵਿਚ ਘਰਿੰਡਾ ਵਿਖੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement