ਜੰਡਿਆਲਾ ਗੁਰੂ 'ਚ ਸੈਲੂਨ ਦੀ ਦੁਕਾਨ 'ਤੇ ਬੈਠੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ

By : GAGANDEEP

Published : Aug 27, 2023, 7:19 am IST
Updated : Aug 27, 2023, 7:19 am IST
SHARE ARTICLE
photo
photo

ਇਲਾਕੇ ਵਿਚ ਸਹਿਮ ਦਾ ਮਾਹੌਲ

 

ਜੰਡਿਆਲਾ ਗੁਰੂ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬਿਆਸ ਦਰਿਆ ਦੇ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹਿਆ ਕਿਸਾਨ  

ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿਚ ਸਥਿਤ ਇਕ ਸੈਲੂਨ ਦੀ ਦੁਕਾਨ ਵਿਚ ਬੈਠੇ ਇਕ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਤੋਂ ਬਾਅਦ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ।

ਇਹ ਵੀ ਪੜ੍ਹੋ: ਘਰ ਵਿਚ ਹੀ ਕਰੋ ਤੁਲਸੀ ਦੀ ਖੇਤੀ

ਮ੍ਰਿਤਕ ਦੀ ਪਛਾਣ ਰਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਇਸ ਖਬਰ ਦੇ ਫੈਲਦੇ ਹੀ ਸ਼ਹਿਰ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement