Moga News : ਮੋਗਾ 'ਚ ਕੈਂਟਰ ਦੀ ਲਪੇਟ 'ਚ ਆਉਣ ਨਾਲ ਇਕ ਸਾਲ ਦੀ ਬੱਚੀ ਦੀ ਹੋਈ ਮੌਤ

By : BALJINDERK

Published : Aug 27, 2024, 2:11 pm IST
Updated : Aug 27, 2024, 2:11 pm IST
SHARE ARTICLE
file photo
file photo

Moga News : ਘਟਨਾ ਦੇ ਸਮੇਂ ਕੁਝ ਲੋਕ ਝੁੱਗੀ 'ਚ ਆਏ ਸੀ ਸਮੋਸੇ ਵੰਡਣ, ਲੜਕੀ ਦੇ ਮਾਪੇ ਲੈਣ ਗਏ ਸੀ ਸਮੋਸੇ

Moga News :ਮੋਗਾ ਦੀ ਅਨਾਜ ਮੰਡੀ ਵਿਚ ਸਥਿਤ ਝੁੱਗੀ ਵਿੱਚ ਰਹਿਣ ਵਾਲੀ ਇੱਕ ਸਾਲ ਦੀ ਬੱਚੀ ਦੀ ਕੈਂਟਰ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।

ਇਹ ਵੀ ਪੜੋ:Shri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿਰੋਹ ਦਾ ਕੀਤਾ ਪਰਦਾਫਾਸ਼

ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਨਾਜ ਮੰਡੀ ਵਿਚ ਕੈਂਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਲੜਕੀ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ।

ਇਹ ਵੀ ਪੜੋ:Sardar Joginder Singh : ਸ. ਜੋਗਿੰਦਰ ਸਿੰਘ ਜੀ ਨੂੰ ਸ਼ਰਧਾਂਜਲੀ  

ਮੋਗਾ ਦੇ ਥਾਣਾ ਸਿਟੀ ਵਨ ਦੇ ਜਾਂਚ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਕੈਂਟਰ ਯੂਨੀਅਨ ਦਾ ਦਫਤਰ ਝੁੱਗੀ ਦੇ ਨੇੜੇ ਹੈ। ਘਟਨਾ ਦੇ ਸਮੇਂ ਕੁਝ ਲੋਕ ਝੁੱਗੀ 'ਚ ਸਮੋਸੇ ਵੰਡਣ ਆਏ ਸਨ। ਲੜਕੀ ਦੇ ਮਾਪੇ ਸਮੋਸੇ ਲੈਣ ਗਏ ਸਨ। ਇਸ ਦੌਰਾਨ ਲੜਕੀ ਨੂੰ ਲੰਘ ਰਹੇ ਕੈਂਟਰ ਨੇ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਛਾਣ ਰੀਆ ਪੁੱਤਰੀ ਹਾਸਿਮ ਅਲੀ ਵਜੋਂ ਹੋਈ ਹੈ। 
ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

(For more news apart from  one-year-old girl died after being hit by canter in Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement