Punjab News: ਨਸ਼ਿਆਂ ਨੂੰ ਠੱਲ ਪਾਉਣ ਲਈ CM ਭਗਵੰਤ ਮਾਨ ਨੇ ਚੁੱਕਿਆ ਅਹਿਮ ਕਦਮ, ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਕੀਤਾ ਗਠਨ
Published : Aug 27, 2024, 3:47 pm IST
Updated : Aug 27, 2024, 3:47 pm IST
SHARE ARTICLE
Punjab News: CM Bhagwant Mann has taken an important step to curb drugs
Punjab News: CM Bhagwant Mann has taken an important step to curb drugs

ਨਸ਼ਿਆਂ ਨੂੰ ਠੱਲ ਪਾਉਣ ਲਈ ਸੀਐੱਮ ਮਾਨ ਨੇ ਚੁੱਕਿਆ ਵੱਡਾ ਕਦਮ

Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਨੂੰ ਠੱਲ ਪਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਸੀਐੱਮ ਭਗਵੰਤ ਮਾਨ ਵੱਲੋਂ  ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।  ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਇਸ ਦੌਰਾਨ ਸਰਕਾਰ ਵੱਲੋਂ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਨਵੀਂ ਇਮਾਰਤ ਵਿੱਚ ਲਗਾਏ ਜਾਣਗੇ ਅਤਿ ਆਧੁਨਿਕ ਕੰਪਿਊਟਰ

ਸਰਕਾਰ ਨੇ ਇਹ ਫੈਸਲਾ ਉਦੋਂ ਲਿਆ ਜਦੋਂ ਪੰਜਾਬ ਵਿੱਚ ਨਸ਼ੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਸਰਹੱਦ ਪਾਰ ਤੋਂ ਆਉਂਦੇ ਨਸ਼ਿਆਂ ਨੂੰ ਲੈ ਕੇ ਸਰਕਾਰ ਸਖ਼ਤ ਹੋ ਰਹੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ਼ ਵੱਡੀ ਮੁਹਿੰਮ ਆਰੰਭੀ ਗਈ ਹੈ। ਇਸ ਇਮਾਰਤ ਵਿੱਚ ਇਕ ਸ਼ਾਨਦਾਰ ਲੈਬ ਬਣਾਈ ਗਈ ਹੈ। ਇਸ 'ਚ ਨਵੇਂ ਨਵੇਂ ਕੰਪਿਊਟਰਾਂ ਨਾਲ ਨਸ਼ਾ ਤਸਕਰਾਂ 'ਤੇ ਨਜ਼ਰ ਰੱਖੀ ਜਾਵੇਗੀ। ਹਰ ਅਪਡੇਟ ਇਸ ਫੋਰਸ ਦੇ ਨਾਲ ਰਹੇਗੀ। ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ’ਤੇ ਵੀ ਟੀਮਾਂ ਦਾ ਗਠਨ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement