ਜਸਬੀਰ ਜੱਸੀ ਨੇ ਪੰਜਾਬੀ ਮਾਂ ਬੋਲੀ ਬਾਰੇ ਕਹੀ ਵੱਡੀ ਗੱਲ 
Published : Sep 27, 2019, 1:04 pm IST
Updated : Sep 27, 2019, 1:04 pm IST
SHARE ARTICLE
Jasbir Jassi said great things about Punjabi mother tongue
Jasbir Jassi said great things about Punjabi mother tongue

ਪੰਜਾਬੀ ਨੂੰ ਮਿਟਾਉਣ ਵਾਲੇ ਮਿਟ ਜਾਣਗੇ 

ਪੰਜਾਬ- ਇਕ ਰਾਸ਼ਟਰ ਇਕ ਬੋਲੀ ਦਾ ਬਿਆਨ ਦੇ ਕੇ ਵਿਵਾਦਾਂ ਵਿਚ ਘਿਰੇ ਪੰਜਾਬੀ ਮਾਂ ਬੋਲੀ ਦਾ ਬਾਬਾ ਬੋਹੜ ਮੰਨੇ ਜਾਂਦੇ ਗੁਰਦਾਸ ਮਾਨ ਦੀਆਂ ਮੁਸੀਬਤਾਂ ਘੱਟਦੀਆਂ ਨਜਰ ਨਹੀਂ ਆ ਰਹੀਆਂ।  ਚਾਰੇ ਪਾਸੇ ਗੁਰਦਾਸ ਮਾਨ ਦਾ ਵਿਰੋਧ ਹੋ ਰਿਹਾ ਹੈ ਤੇ ਗੁਰਦਾਸ ਮਾਨ ਦੇ ਵਿਰੋਧ ਵਿਚ ਇਕ ਹੋਰ ਗਾਇਕ ਸ਼ਾਮਿਲ ਹੋ ਗਏ ਹਨ ਉਹ ਨੇ ਜਸਬੀਰ ਜੱਸੀ। .ਜਸਬੀਰ ਜੱਸੀ ਨੇ ਸ਼ੋਸ਼ਲ ਮੀਡੀਆ ਤੇ ਲਾਈਵ ਹੋ ਕੇ ਜੰਮ ਕੇ ਪੰਜਾਬੀ ਮਾਂ ਬੋਲੀ ਦੀ ਹਿਮਾਇਤ ਕੀਤੀ ਤੇ ਨਾਲ ਹੀ ਜੰਮ ਕੇ ਗੁਰਦਾਸ ਮਾਨ ਲਾਹਨਤਾਂ ਪਾਈਆਂ। ਓਹਨਾਂ ਕਿਹਾ ਕਿ ਪੰਜਾਬੀ ਨੂੰ ਫੈਲਣ ਤੋਂ ਨਾ ਰੋਕਿਆ ਜਾਵੇ। ਵਿਗੜਨ ਤੋਂ ਰੋਕਿਆ ਜਾਵੇ। ਹੁਣ ਵੇਖਣਾ ਇਹ ਹੋਵੇਗਾ ਕਿ ਗੁਰਦਾਸ ਮਾਨ ਦਾ ਮਸਲਾ ਕਦੋਂ ਸ਼ਾਂਤ ਹੁੰਦਾ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement